ਪੜਚੋਲ ਕਰੋ

Amritsar: ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ’ਤੇ ਮੱਚੀ ਹਲਚਲ, ਬੈਂਕਾਕ ਤੋਂ ਆਏ 2 ਯਾਤਰੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਬੈਂਕਾਕ ਤੋਂ ਆਏ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ...

Amritsar International Airport: ਪੰਜਾਬ ਦੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਬੈਂਕਾਕ ਤੋਂ ਆਏ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈਇਸ ਦੌਰਾਨ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ

ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ

ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੰਡੋ-ਥਾਈ ਏਅਰਲਾਈਨਜ਼ ਦੀ ਫਲਾਈਟ ਨੰਬਰ SL214 ਤੋਂ ਬੈਂਕਾਕ ਆਏ 2 ਯਾਤਰੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ

ਅਧਿਕਾਰੀਆਂ ਦੀ ਚੌਕਸਤਾ ਅਤੇ ਪ੍ਰਭਾਵਸ਼ਾਲੀ ਜਾਂਚ ਪ੍ਰਣਾਲੀ ਦੇ ਕਾਰਨ ਦੋਵੇਂ ਤਸਕਰਾਂ ਨੂੰ ਏਅਰਪੋਰਟ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆਇਸ ਦੌਰਾਨ ਵਿਭਾਗ ਨੇ ਦੋਵੇਂ ਯਾਤਰੀਆਂ ਤੋਂ ਭਾਰੀ ਮਾਤਰਾ ਵਿੱਚ ਗਾਂਜਾ ਜ਼ਬਤ ਕੀਤਾ, ਜਿਸ ਦੀ ਕੁੱਲ ਮਾਤਰਾ 2,550 ਗ੍ਰਾਮ ਹੈ। ਅੰਤਰਰਾਸ਼ਟਰੀ ਬਜ਼ਾਰ ਵਿੱਚ ਇਸ ਦੀ ਕੀਮਤ ਲਗਭਗ 2.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਟਿਨ ਦੇ ਡੱਬਿਆਂ ਅਤੇ ਸ਼ੈਂਪੂ ਦੀਆਂ ਬੋਤਲਾਂ ਵਿੱਚ ਗਾਂਜਾ

ਅਰੋਪੀਆਂ ਨੇ ਗਾਂਜੇ ਦੀ ਤਸਕਰੀ ਲਈ ਬਹੁਤ ਚਤੁਰਾਈ ਭਰਿਆ ਤਰੀਕਾ ਅਪਨਾਇਆ ਸੀ। ਤਸਕਰਾਂ ਨੇ ਗਾਂਜੇ ਨੂੰ ਟਿਨ ਦੇ ਡੱਬਿਆਂ ਅਤੇ ਸ਼ੈਂਪੂ ਦੀਆਂ ਬੋਤਲਾਂ ਵਿੱਚ ਭਰ ਕੇ ਛੁਪਾ ਰੱਖਿਆ ਸੀ। ਕਸਟਮ ਵਿਭਾਗ ਨੇ ਤੁਰੰਤ ਮਾਮਲਾ ਦਰਜ ਕਰਕੇ ਗਾਂਜਾ ਜ਼ਬਤ ਕਰ ਲਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਅਰੋਪੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਦੋਵੇਂ ਤਸਕਰ ਕਿਸੇ ਸੰਗਠਿਤ ਤਸਕਰੀ ਗਿਰੋਹ ਦਾ ਹਿੱਸਾ ਹੋ ਸਕਦੇ ਹਨ। ਵਿਭਾਗ ਇਹ ਵੀ ਜਾਂਚ ਰਿਹਾ ਹੈ ਕਿ ਕੀ ਇਹ ਗਿਰੋਹ ਪਹਿਲਾਂ ਵੀ ਇਸ ਤਰ੍ਹਾਂ ਡਰੱਗਜ਼ ਦੀ ਤਸਕਰੀ ਕਰਦਾ ਰਿਹਾ ਹੈ। ਫਿਲਹਾਲ, ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget