ਪੜਚੋਲ ਕਰੋ

Amritsar News: ਪਾਕਿਸਤਾਨ ਤੋਂ ਆਇਆ 84 ਕਰੋੜ ਰੁਪਏ ਦਾ 'ਚਿੱਟਾ', ਪੁਲਿਸ ਨੇ ਤਿੰਨ ਤਸਕਰ ਦਬੋਚੇ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ...

Amritsar News: ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਿਭਾਗ ਅਧੀਨ ਪੈਂਦੇ ਥਾਣਾ ਲੋਪੋਕੇ ਨੂੰ ਹੈਰੋਇਨ ਸਮੱਗਲਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਤੇ ਪੁਲਿਸ ਨੇ 3 ਤਸਕਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ।

ਇਨ੍ਹਾਂ ਤਿੰਨਾਂ ਸਮੱਗਲਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਤੇ 12 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਲਿਆਂਦੀ ਗਈ ਸੀ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮੱਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲਿਆ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਲੋਪੋਕੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਉਨ੍ਹਾਂ ਦੇ ਪਾਕਿਸਤਾਨੀ ਸਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾਵੇਗੀ। ਇਨ੍ਹਾਂ ਤੋਂ ਇਹ ਵੀ ਪਤਾ ਲਾਇਆ ਜਾਏਗਾ ਕਿ ਇਹ ਖੇਪ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget