ਪੜਚੋਲ ਕਰੋ

Amritsar News: ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜੀਆਂ ਵਿਦੇਸ਼ੀ ਸਿਗਰਟਾਂ, 4.21 ਲੱਖ ਰੁਪਏ ਬਾਜ਼ਾਰੀ ਕੀਮਤ

Amritsar News: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਸਕਰੀ ਵਾਲੀਆਂ ਸਿਗਰਟਾਂ ਫੜੀਆਂ ਹਨ।

Amritsar News: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਸਕਰੀ ਵਾਲੀਆਂ ਸਿਗਰਟਾਂ ਫੜੀਆਂ ਹਨ। ਇਹ ਸਿਗਰਟਾਂ ਇਕ ਯਾਤਰੀ ਕੋਲੋਂ ਜ਼ਬਤ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਸਟਮ ਵਿਭਾਗ ਨੇ ਕਾਰਵਾਈ ਕਰਦਿਆਂ ਹੋਇਆਂ ਯਾਤਰੀ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਇਕ ਮਹੀਨੇ ਵਿਚ ਇਹ ਦੂਜੀ ਵਾਰ ਹੋਇਆ ਹੈ ਜਦੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿਗਰਟ ਫੜੀ ਗਈ ਹੈ। 

ਕਸਟਮ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਸ਼ਾਰਜਾਹ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ 24,800 ਸਿਗਰੇਟ ਬਰਾਮਦ ਹੋਈਆਂ। ਜਦੋਂ ਇਨ੍ਹਾਂ ਦੀ ਬਾਜ਼ਾਰੀ ਕੀਮਤ ਦੀ ਜਾਂਚ ਕੀਤੀ ਗਈ ਤਾਂ ਇਸ ਦੀ ਕੀਮਤ 4.21 ਲੱਖ ਰੁਪਏ ਪਾਈ ਗਈ। ਅੰਮ੍ਰਿਤਸਰ ਏਅਰਪੋਰਟ 'ਤੇ ਕਈ ਵਾਰ ਦੁਬਈ ਤੋਂ ਸੋਨੇ ਦੀ ਤਸਕਰੀ ਹੋਣ ਦੀਆਂ ਖਬਰਾਂ ਆ ਚੁੱਕੀਆਂ ਹਨ ਪਰ ਇਕ ਮਹੀਨੇ 'ਚ ਸਿਗਰਟ ਦੀ ਤਸਕਰੀ ਦਾ ਇਹ ਦੂਜਾ ਮਾਮਲਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget