ਪੜਚੋਲ ਕਰੋ

G20 Summit: CM ਮਾਨ ਨੇ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget