ਪੜਚੋਲ ਕਰੋ

ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਕਰਵਾਈਆਂ ਗਈਆਂ ਪ੍ਰਤੀਯੋਗਤਾਵਾਂ

ਅੰਮ੍ਰਿਤਸਰ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ ।

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਉ ਮੰਡੀ, ਅੰਮ੍ਰਿਤਸਰ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ । ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ (Intellectual Disable) ਵਾਲੇ ਬੱਚਿਆਂ ਵਲੋਂ ਭਾਗ ਲਿਆ ਗਿਆ ਸੀ।

 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ (ਦੀਵਾਨ ਹਾਲ) ਵਿਖੇ ਸੰਸਥਾ ਦੀਆਂ ਸਹਿਵਾਸਣਾਂ ਵਲੋਂ ਕੋਰਿਓਗ੍ਰਾਫੀ ਅਤੇ ਸ਼ਬਦ ਕੀਰਤਨ ਵਿਚੋਂ ਪਹਿਲਾ (Special prize), ਦੂਜਾ ਅਤੇ ਤੀਜਾ ਦਰਜਾ ਹਾਸਲ ਕਰਨ ਉਪਰੰਤ ਇਹਨਾਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । 

ਇਸ ਮੋਕੇ ਤੇ ਸੰਸਥਾ ਇੰਚਾਰਜ ਸਵਿਤਾ ਰਾਣੀ, ਟੀਚਰ ਮਿਸ ਮਨਪ੍ਰੀਤ ਕੋਰ, ਸਪੈਸ਼ਲ ਐਜੂਕੇਟਰ ਅਮਨ ਕੁਮਾਰੀ ਸ਼ਾਮਿਲ ਹੋਏ । ਇਸ ਤੋਂ ਇਲਾਵਾ ਸੰਸਥਾ ਦੀਆਂ ਸਹਿਵਾਸਣਾਂ ਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਵੱਲ ਹੋਰ ਪ੍ਰੇਰਿਤ ਕਰਨ ਲਈ ਅਸੀਸਇੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਅੰਮ੍ਰਿਤਸਰ ਅਤੇ ਮਿਸ ਸਵਿਤਾ ਰਾਣੀ, ਸੁਪਰਡੈਂਟ ਹੋਮ ਦੁਆਰਾ ਯੋਗ ਉਪਰਾਲੇ ਕੀਤੇ ਜਾਂਦੇ ਹਨ ।  

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। 

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget