ਪੜਚੋਲ ਕਰੋ

ਕਾਊਂਟਰ ਇੰਟੈਲੀਜੈਂਸ ਨੂੰ ਇੱਕ ਆਪ੍ਰੇਸ਼ਨ 'ਚ ਮਿਲੀ ਵੱਡੀ ਕਾਮਯਾਬੀ, 17 ਪਿਸਟਲ ਬਰਾਮਦ, ਇੱਕ ਪਾਕਿਸਤਾਨੀ ਰਾਈਫਲ ਬਰਾਮਦ, ਭਾਰੀ ਮਾਤਰਾ 'ਚ ਡਰੱਗ ਮਨੀ ਬਰਾਮਦ

ਪੁਲਿਸ ਨੇ ਅੱਜ ਦੋਵਾਂ ਦੀ ਨਿਸ਼ਾਨਦੇਹੀ 'ਤੇ 17 ਪਿਸਟਲ, 27 ਮੈਗਜੀਨ ਤੇ ਇਕ ਪਾਕਿਸਤਾਨੀ ਰਾਈਫਲ ਵੀ ਬਰਾਮਦ ਕੀਤੀ ਹਨ ਤੇ ਭਾਰੀ ਮਾਤਰਾ 'ਚ ਡਰੱਗ ਮਨੀ ਤੇ ਹੈਰੋਇਨ ਵੀ ਬਰਾਮਦ ਕੀਤੀ

ਗਗਨਦੀਪ ਸ਼ਰਮਾ
PUNJAB NEWS: ਹਾਲ ਹੀ ਕਾਊੰਟਰ ਇੰਟੈੰਲੀਜੈੰਸ ਵੱਲੋੰ ਗ੍ਰਿਫਤਾਰ ਕੀਤੇ ਰਤਨਬੀਰ ਸਿੰਘ ਵਾਸੀ ਰੱਤੋਕੇ ਤੇ ਗੋਇੰਦਵਾਲ ਜੇਲ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਜਸਕਰਣ ਸਿੰਘ ਦੀ ਨਿਸ਼ਾਨਦੇਹੀ 'ਤੇ ਤਿੰਨ ਦਿਨ ਪਹਿਲਾਂ  10 ਪਿਸਟਲ ਬਰਾਮਦ ਹੋਏ ਸਨ ਤੇ ਪੁਲਿਸ ਦੀ ਟੀਮਾਂ ਦੋਵਾਂ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅੱਜ ਦੋਵਾਂ ਦੀ ਨਿਸ਼ਾਨਦੇਹੀ 'ਤੇ 17 ਪਿਸਟਲ, 27 ਮੈਗਜ਼ੀਨ ਤੇ ਇੱਕ ਪਾਕਿਸਤਾਨੀ ਰਾਈਫਲ ਵੀ ਬਰਾਮਦ ਕੀਤੀ ਹਨ ਤੇ ਭਾਰੀ ਮਾਤਰਾ 'ਚ ਡਰੱਗ ਮਨੀ ਤੇ ਹੈਰੋਇਨ ਵੀ ਬਰਾਮਦ ਕੀਤੀ ਹੈ।

ਭਾਵੇਂ ਕਿ ਪੁਲਿਸ ਦੇ ਅਧਿਕਾਰੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਪਰ ਪੰਜਾਬ ਦੇ ਡੀਜੀਪੀ ਛੇਤੀ ਹੀ ਇਸ ਮਾਮਲੇ 'ਚ ਮੀਡੀਆ ਨੂੰ ਜਾਣਕਾਰੀ ਸਾਂਝੀ ਕਰ ਸਕਦੇ ਹਨ। ਕਾਊਂਟਰ ਇੰਟੈਲੀਜੈੰਸ ਵੱਲੋਂ ਦੋਵਾਂ ਜਸਕਰਣ ਤੇ ਰਤਨਜੀਤ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ 'ਤੇ ਹੀ ਪੁਲਿਸ ਨੂੰ ਕਾਮਯਾਬੀ ਮਿਲੀ ਹੈ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
Embed widget