ਪੜਚੋਲ ਕਰੋ

ਦੁਖਦਾਈ ਖ਼ਬਰ ! ਅੰਮ੍ਰਿਤਸਰ 'ਚ ਸੜਕ ਹਾਦਸੇ ਵਿੱਚ ਪਤੀ-ਪਤਨੀ ਤੇ ਬੱਚੇ ਦੀ ਹੋਈ ਮੌਤ, ਤੇਜ਼ ਰਫ਼ਤਾਰ ਕਾਰ ਹੋਈ ਬੇਕਾਬੂ

ਕਾਰ ਵਿੱਚ ਸਵਾਰ ਨਿਹੰਗ ਸਿੰਘ ਆਪਣੇ ਪਰਿਵਾਰ ਨਾਲ ਭਕਨਾ ਤੋਂ ਘਰਿੰਡਾ ਜਾ ਰਿਹਾ ਸੀ। ਮੋੜ 'ਤੇ ਕਾਰ ਬੇਕਾਬੂ ਹੋ ਗਈ। ਸਥਾਨਕ ਲੋਕਾਂ ਅਨੁਸਾਰ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਇਹ ਹਾਦਸਾ ਮੋੜ 'ਤੇ ਕੰਟਰੋਲ ਗੁਆਉਣ ਕਾਰਨ ਹੋਇਆ। ਕਾਰ ਵਿੱਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ।

Road Accident:  ਅੰਮ੍ਰਿਤਸਰ ਵਿੱਚ ਅੱਜ ਇੱਕ ਤੇਜ਼ ਰਫ਼ਤਾਰ ਸਵਿਫਟ ਡਿਜ਼ਾਇਰ ਕਾਰ ਬੇਕਾਬੂ ਹੋ ਗਈ ਤੇ ਸੜਕ ਦੇ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਨਿਹੰਗ ਸਿੰਘ, ਉਸਦੀ ਪਤਨੀ ਅਤੇ ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚੌਥਾ ਵਿਅਕਤੀ ਗੰਭੀਰ ਜ਼ਖਮੀ ਹੈ ਤੇ ਹਸਪਤਾਲ ਵਿੱਚ ਦਾਖਲ ਹੈ। ਇਹ ਹਾਦਸਾ ਘਰਿੰਡਾ-ਭਕਨਾ ਰੋਡ 'ਤੇ ਵਾਪਰਿਆ।

ਜਾਣਕਾਰੀ ਅਨੁਸਾਰ, ਲਾਹੌਰੀ ਮੱਲ ਪਿੰਡ ਨੇੜੇ ਭਕਨਾ ਤੋਂ ਘਰਿੰਡਾ ਜਾ ਰਹੀ ਸਵਿਫਟ ਡਿਜ਼ਾਇਰ ਕਾਰ ਬੇਕਾਬੂ ਹੋ ਗਈ ਜਿਸ ਕਰਕੇ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਟੱਕਰ ਇੰਨੀ ਤੇਜ਼ ਸੀ ਕਿ ਆਵਾਜ਼ ਦੂਰ ਤੱਕ ਸੁਣਾਈ ਦਿੱਤੀ, ਜਿਸ ਤੋਂ ਬਾਅਦ ਇਸਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

ਕਾਰ ਵਿੱਚ ਸਵਾਰ ਨਿਹੰਗ ਸਿੰਘ ਆਪਣੇ ਪਰਿਵਾਰ ਨਾਲ ਭਕਨਾ ਤੋਂ ਘਰਿੰਡਾ ਜਾ ਰਿਹਾ ਸੀ। ਮੋੜ 'ਤੇ ਕਾਰ ਬੇਕਾਬੂ ਹੋ ਗਈ। ਸਥਾਨਕ ਲੋਕਾਂ ਅਨੁਸਾਰ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਇਹ ਹਾਦਸਾ ਮੋੜ 'ਤੇ ਕੰਟਰੋਲ ਗੁਆਉਣ ਕਾਰਨ ਹੋਇਆ। ਕਾਰ ਵਿੱਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖਮੀ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਅੰਮ੍ਰਿਤਸਰ ਵਿੱਚ ਕਾਰ ਨੇ ਦਰੜਿਆ ਬਜ਼ੁਰਗ

ਬੀਤੀ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਉਹ ਗਲੀ ਵਿੱਚ ਡਿੱਗਿਆ ਪਿਆ ਸੀ। ਕਾਰ ਚਾਲਕ ਨੇ ਨਾ ਸਿਰਫ਼ ਬਜ਼ੁਰਗ ਵਿਅਕਤੀ ਨੂੰ ਕੁਚਲਿਆ, ਸਗੋਂ ਉਸਨੂੰ ਕਈ ਮੀਟਰ ਤੱਕ ਘੜੀਸ ਕੇ ਆਪਣੇ ਨਾਲ ਲੈ ਗਿਆ। ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰੀ ਹਰਸੰਦੀਪ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ, "ਸਾਨੂੰ ਵਿਜੇਨਗਰ ਪੁਲਿਸ ਚੌਕੀ ਤੋਂ ਸੂਚਨਾ ਮਿਲੀ ਕਿ ਸੰਜੀਵ ਕੁਮਾਰ ਨਾਮ ਦੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦੋਂ ਅਸੀਂ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਇਹ ਸਾਫ਼ ਦਿਖਾਈ ਦੇ ਰਿਹਾ ਸੀ ਕਿ ਇੱਕ ਕਾਰ ਚਾਲਕ ਬਜ਼ੁਰਗ ਵਿਅਕਤੀ ਨੂੰ ਕੁਚਲ ਕੇ ਲੈ ਗਿਆ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਗੱਡੀ ਦਾ ਨੰਬਰ ਟ੍ਰੇਸ ਕਰ ਲਿਆ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਕੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ

ਟਾਪ ਹੈਡਲਾਈਨ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Punjab News: ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget