ਪੜਚੋਲ ਕਰੋ

Amritsar News: ਨਰਾਇਣ ਸਿੰਘ ਚੌੜਾ ਦੁਆਲੇ ਘੁੰਮਣ ਲੱਗੀ ਪੰਥਕ ਸਿਆਸਤ, ਦਲ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਹਰ ਚਿਪਕਾਇਆ ਨੋਟਿਸ, ਜਾਣੋ ਕੀ ਕਿਹਾ ?

ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਤੋਂ ਬਾਅਦ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਹਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।

Punjab News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਸਜ਼ਾ ਭੁਗਤੀ। ਸੁਖਬੀਰ ਬਾਦਲ (Sukhbir Badal) ਹੁਣ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਥੇ ਪੁੱਜੇ ਸਨ। ਇਸ ਦੌਰਾਨ  ਦਲ ਖਾਲਸਾ ਨੇ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦਾ ਸਮਰਥਨ ਕੀਤਾ ਹੈ।

ਦਲ ਖ਼ਾਲਸਾ ਦੇ ਪਰਮਜੀਤ ਸਿੰਘ ਮੰਡ (Paramjit Singh Mand) ਨੇ ਦੁਪਹਿਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤੇ ਆਪਣਾ ਮੰਗ ਪੱਤਰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਪੁੱਜੇ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਉਥੇ ਮੌਜੂਦ ਨਹੀਂ ਸਨ ਜਿਸ ਕਾਰਨ ਉਨ੍ਹਾਂ ਦਾ ਮੰਗ ਪੱਤਰ ਨਹੀਂ ਲਿਆ ਗਿਆ ਪਰ ਮੰਡ ਨੇ ਆਪਣੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗ ਪੱਤਰ ਚਿਪਕਾਇਆ। ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਇਹ ਮੰਗ ਪੱਤਰ ਨਰਾਇਣ ਸਿੰਘ ਚੌੜਾ ਦੇ ਸਮਰਥਨ ਵਿੱਚ ਹੈ, ਕਿਉਂਕਿ ਉਨ੍ਹਾਂ ਦੀ ਪੱਗ ਸ਼ਰੇਆਮ ਉਤਾਰ ਦਿੱਤੀ ਗਈ ਸੀ।

ਉਨ੍ਹਾਂ ਅਕਾਲੀ ਦਲ ਦੇ ਬਿਆਨਾਂ ਦਾ ਖੰਡਨ ਕਰਦਿਆਂ ਕਿਹਾ ਕਿ ਚੌੜਾ ਨੇ ਉਸ ਸੁਖਬੀਰ ਬਾਦਲ 'ਤੇ ਗੋਲ਼ੀ ਚਲਾਈ ਹੈ ਜਿਸ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਖੜ੍ਹੇ ਹੋ ਕੇ ਮੰਨਿਆ ਕਿ ਬੇਅਦਬੀ ਮਾਮਲੇ 'ਚ ਉਨ੍ਹਾਂ ਦਾ ਹੱਥ ਸੀ। ਸਿਰਫ ਚੌੜਾ ਖੁਦ ਦੱਸ ਸਕਦਾ ਹੈ ਕਿ ਉਸ ਨੇ ਨੇ ਗੋਲੀ ਕਿਉਂ ਚਲਾਈ ਪਰ ਉਨ੍ਹਾਂ ਦੀ ਮੰਗ ਹੈ ਕਿ ਉਸ ਦੀ ਪੱਗ ਉਤਾਰਨ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। 

ਜ਼ਿਕਰ ਕਰ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਤੋਂ ਬਾਅਦ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਹਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-Sukhbir Badal Attack: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ, ਜਥੇਦਾਰ ਨੂੰ ਸੌਂਪਿਆ ਮੰਗ ਪੱਤਰ, ਜਾਣੋ ਕਿਸਨੇ ਕੀਤੀ ਮੰਗ ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget