ਪੜਚੋਲ ਕਰੋ

Amritsar News: ਜੀ-20 ਸੰਮੇਲਨ ਦੇ ਬਰਾਬਰ ਹੋਏਗਾ ਦਲ ਖਾਲਸਾ ਦਾ ‘ਪੰਜਾਬ ਸੰਮੇਲਨ’

Amritsar News: ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਜੀ-20 ਮੁਲਕਾਂ ਦੇ ਸੰਮੇਲਨ ਦੇ ਬਰਾਬਰ ਅੰਮ੍ਰਿਤਸਰ ਵਿੱਚ ‘ਪੰਜਾਬ ਸੰਮੇਲਨ’ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਮੇਲਨ ਜਿਸ ਵਿੱਚ ਪੰਥ ਤੇ ਪੰਜਾਬ ਦੇ ਵਰਤਮਾਨ ਤੇ ਭਵਿੱਖ ਨਾਲ ਜੁੜੇ ਮੁੱਦਿਆਂ.

Amritsar News: ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਜੀ-20 ਮੁਲਕਾਂ ਦੇ ਸੰਮੇਲਨ ਦੇ ਬਰਾਬਰ ਅੰਮ੍ਰਿਤਸਰ ਵਿੱਚ ‘ਪੰਜਾਬ ਸੰਮੇਲਨ’ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਮੇਲਨ ਜਿਸ ਵਿੱਚ ਪੰਥ ਤੇ ਪੰਜਾਬ ਦੇ ਵਰਤਮਾਨ ਤੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਚਰਚਾ ਕਰਕੇ ਇਸ ਸਬੰਧੀ ਤਿਆਰ ਦਸਤਾਵੇਜ਼ ਜੀ-20 ਮੁਲਕਾਂ ਨੂੰ ਭੇਜੇ ਜਾਣਗੇ।

ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਤੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਸੰਮੇਲਨ ਮਗਰੋਂ ਨੁਮਾਇੰਦਿਆਂ ਦੇ ਵਿਚਾਰਾਂ ਦੀ ਰੋਸ਼ਨੀ ਵਿੱਚ ਇੱਕ ਦਸਤਾਵੇਜ਼ ਤਿਆਰ ਕਰਕੇ ਯਾਦ ਪੱਤਰ ਵਜੋਂ ਜੀ-20 ਦੇ ਮੈਂਬਰ ਦੇਸ਼ਾਂ ਨੂੰ ਭੇਜਿਆ ਜਾਵੇਗਾ। ਜਥੇਬੰਦੀ ਨੇ ਇਨ੍ਹਾਂ ਸਾਰੇ ਮੁਲਕਾਂ ਦੇ ਸਫ਼ਾਰਤਖਾਨਿਆਂ ਨੂੰ ਪੱਤਰ ਭੇਜ ਕੇ ਸਮਾਂ ਮੰਗਿਆ ਸੀ।

ਉਧਰ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੀ-20 ਸੰਮੇਲਨ ਦੇ ਵਿਰੋਧ ਵਿੱਚ ਅੱਜ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕਰਨ  ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 15 ਮਾਰਚ ਤੋਂ ਅੰਮ੍ਰਿਤਸਰ ਵਿੱਚ ਹੋ ਰਹੇ  ਜੀ-20 ਸੰਮੇਲਨ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਉਨ੍ਹਾਂ ਦੋਸ਼ ਲਾਇਆ ਕਿ ਅਮੀਰ ਦੇਸ਼ਾਂ ਵੱਲੋਂ ਗਰੀਬ ਦੇਸ਼ਾਂ ਦੇ ਆਰਥਿਕ ਸੋਮਿਆਂ ਦੀ ਲੁੱਟ ਕਰਨ, ਉਨ੍ਹਾਂ ਦੀ ਕਿਰਤ ਸ਼ਕਤੀ ਨੂੰ ਸਸਤੀ ਕੀਮਤ ’ਤੇ ਵਰਤਣ, ਸਿੱਖਿਆ ਤੇ ਸਿਹਤ ਤੇ ਹੋਰ ਜਨਤਕ ਅਦਾਰਿਆਂ ’ਤੇ ਕਬਜ਼ਾ ਕਰਕੇ ਉਨ੍ਹਾਂ ਨੂੰ ਮੁਨਾਫ਼ੇ ਦਾ ਧੰਦਾ ਬਣਾਉਣ ਲਈ ਅਜਿਹੇ ਸੰਮੇਲਨ ਕਰਵਾਏ ਜਾਂਦੇ ਹਨ।

ਇਹ ਵੀ ਪੜ੍ਹੋ: Patiala News: ਸਰਕਾਰ ਚਲਾਉਣਾ 'ਆਪ' ਦੇ ਵੱਸ ਦੀ ਗੱਲ ਨਹੀਂ, ਸਾਲ 'ਚ ਪੰਜਾਬ ਨੂੰ 'ਯੂਪੀ-ਬਿਹਾਰ' ਬਣਾ ਧਰਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Pakistan: ਪਾਕਿਸਤਾਨ 'ਚ ਵੱਡਾ ਸਿਆਸੀ ਡਰਾਮਾ! ਇਮਰਾਨ ਖਾਨ ਦੀ ਅੱਜ ਹੋ ਸਕਦੀ ਹੈ ਗ੍ਰਿਫਤਾਰੀ, ਹੈਲੀਕਾਪਟਰ ਰਾਹੀਂ ਪਹੁੰਚੀ ਪੁਲਿਸ

ਟਾਪ ਹੈਡਲਾਈਨ

Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Amritsar Airport: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Embed widget