ਪੜਚੋਲ ਕਰੋ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਇਸ ਤਰੀਕ ਤੱਕ ਕਰਵਾਏ ਜਾਣਗੇ ਦਰਸ਼ਨ

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 26 ਮਈ ਤੋਂ 6 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 26 ਮਈ ਤੋਂ 6 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕਰਕੇ ਜਿਥੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ, ਉੱਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਘੱਲੂਘਾਰੇ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਜੂਨ ਮਹੀਨਾ ਆਉਂਦੇ ਹੀ ਇਨ੍ਹਾ ਜ਼ਖ਼ਮਾਂ ਦੀ ਪੀੜ ਹਰ ਸਿੱਖ ਮਹਿਸੂਸ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਜਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਪਾਵਨ ਸਰੂਪ ਨੂੰ 26 ਮਈ ਤੋਂ 6 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੌਰਾਨ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget