ਪੜਚੋਲ ਕਰੋ

Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ, 8 ਦਿਨਾਂ ਤੱਕ ਚੱਲਿਆ ਇਲਾਜ

ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗਿਆ।

Punjab News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੀ ਰਸੋਈ 'ਚ ਡਿੱਗਣ ਵਾਲੇ ਸੇਵਾਦਾਰ ਦੀ 8 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਸੇਵਾਦਾਰ ਦੀ ਪਛਾਣ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 1-2 ਅਗਸਤ ਦੀ ਰਾਤ ਨੂੰ ਕਰੀਬ 12.30 ਵਜੇ ਆਲੂ ਉਬਲਣ ਦੀ ਸੇਵਾ ਚੱਲ ਰਹੀ ਸੀ। ਹਰਿਮੰਦਰ ਸਾਹਿਬ ਦੀ ਵੱਡੀ ਕੜਾਹੀ ਵਿੱਚ ਆਲੂ ਉਬਾਲੇ ਜਾ ਰਹੇ ਸਨ। ਇਸ ਦੌਰਾਨ ਬਲਬੀਰ ਸਿੰਘ ਵੀ ਆਲੂ ਉਬਾਲ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਕੜਾਹੀ 'ਚ ਡਿੱਗ ਗਿਆ।

ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗਿਆ।

ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ। ਇਲਾਜ ਦਾ ਸਾਰਾ ਖਰਚਾ ਵੀ ਐਸਜੀਪੀਸੀ ਨੇ ਹੀ ਚੁੱਕਿਆ। ਡਾਕਟਰਾਂ ਮੁਤਾਬਕ ਉਸ ਦਾ 70 ਫੀਸਦੀ ਸਰੀਰ ਸੜ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਹਾਲਤ ਕਾਫੀ ਖਰਾਬ ਹੋ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Embed widget