ਪੜਚੋਲ ਕਰੋ

Health Alert: ਬਾਰਸ਼ ਤੇ ਹੜ੍ਹਾਂ ਮਗਰੋਂ ਡੇਂਗੂ ਤੇ ਚਿਕਨਗੁਨੀਆ ਵਿਸਫੋਟ, ਅਚਾਨਕ ਵਧਣ ਲੱਗੇ ਕੇਸ, ਸਿਹਤ ਮਹਿਕਮਾ ਅਲਰਟ 

Amritsar News: ਬਾਰਸ਼ ਤੇ ਹੜ੍ਹਾਂ ਮਗਰੋਂ ਡੇਂਗੂ ਤੇ ਚਿਕਨਗੁਨੀਆ ਕਹਿਰ ਢਾਹੁਣ ਲੱਗਾ ਹੈ। ਅੰਮ੍ਰਿਤਸਰ ਵਿੱਚ ਚਿਕਨਗੁਨੀਆ ਦੇ 23 ਤੇ ਡੇਂਗੂ ਦੇ 24 ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਸਰਕਾਰੀ ਹਨ...

Amritsar News: ਬਾਰਸ਼ ਤੇ ਹੜ੍ਹਾਂ ਮਗਰੋਂ ਡੇਂਗੂ ਤੇ ਚਿਕਨਗੁਨੀਆ ਕਹਿਰ ਢਾਹੁਣ ਲੱਗਾ ਹੈ। ਅੰਮ੍ਰਿਤਸਰ ਵਿੱਚ ਚਿਕਨਗੁਨੀਆ ਦੇ 23 ਤੇ ਡੇਂਗੂ ਦੇ 24 ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਸਰਕਾਰੀ ਹਨ ਪਰ ਇਨ੍ਹਾਂ ਕੇਸਾਂ ਦੀ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੈ ਕਿਉਂਕਿ ਬਹੁਤੇ ਲੋਕ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾ ਰਹੇ ਹਨ। ਇਸ ਦੇ ਨਾਲ ਹੀ ਆਈ ਫਲੂ ਦੇ ਕੇਸ ਵੀ ਵਧ ਰਹੇ ਹਨ। ਇਸ ਮਗਰੋਂ ਪ੍ਰਸਾਸ਼ਨ ਅਲਰਟ ਹੋ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਖਾਸ ਤੌਰ ’ਤੇ ਚਿਕਨਗੁਨੀਆ ਨੇ ਸ਼ਹਿਰ ਵਿੱਚ ਪੈਰ ਪਸਾਰ ਦਿੱਤਾ ਹੈ। ਸਿਹਤ ਵਿਭਾਗ ਕੋਲ ਹੁਣ ਤੱਕ 23 ਕੇਸ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀ ਚਿਕਨਗੁਨੀਆ ਦੇ ਕੇਸਾਂ ਦੀ ਵੱਡੀ ਗਿਣਤੀ ਵਿੱਚ ਆਮਦ ਲਈ ਵੱਖ-ਵੱਖ ਖੇਤਰਾਂ ਵਿੱਚ ਪਾਣੀ ਭਰਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। 

ਅਧਿਕਾਰੀਆਂ ਮੁਤਾਬਕ ਸ਼ਹਿਰ ਦੇ ਬਾਹਰਵਾਰ ਘਣੂਪੁਰ ਕਾਲੇ ਖੇਤਰ ਤੋਂ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੁੱਲ 24 ਡੇਂਗੂ ਪੌਜ਼ੇਟਵਿ ਕੇਸ ਵੀ ਦਰਜ ਕੀਤੇ ਜਾ ਚੁੱਕੇ ਹਨ। ਸਿਹਤ ਵਿਭਾਗ ਦੇ ਸਰਕਾਰੀ ਅੰਕੜਿਆਂ ਮੁਤਾਬਕ ਡੇਂਗੂ ਅਤੇ ਚਿਕਨਗੁਨੀਆ ਦੇ ਕੇਸਾਂ ਦੀ ਗਿਣਤੀ ਕ੍ਰਮਵਾਰ 24 ਤੇ 23 ਦੱਸੀ ਗਈ ਹੈ, ਪਰ ਇਨ੍ਹਾਂ ਕੇਸਾਂ ਦੀ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੈ। 

ਮਿਲੇ ਵੇਰਵਿਆ ਦੇ ਮੁਤਾਬਕ ਬਹੁਤ ਸਾਰੇ ਲੋਕ ਜੋ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ, ਉਨ੍ਹਾਂ ਦਾ ਸਰਕਾਰੀ ਰਿਕਾਰਡ ਵਿੱਚ ਕੋਈ ਜ਼ਿਕਰ ਨਹੀਂ। ਡੇਂਗੂ ਤੇ ਚਿਕਨਗੁਨੀਆ ਵਰਗੇ ਲੱਛਣਾਂ ਵਾਲੇ ਵਾਇਰਲ ਇਨਫੈਕਸ਼ਨਾਂ ਦਾ ਫੈਲਾਅ ਛੇਹਰਟਾ ਖੇਤਰਾਂ ਵਿੱਚ ਜ਼ਿਆਦਾ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਲ ਅੱਖਾਂ ਦੀ ਸਮੱਸਿਆ (ਕੰਜਕਟਵਿਾਇਟਿਸ) ਨਾਲ ਪੀੜਤ ਲੋਕ ਵੀ ਹਸਪਤਾਲਾਂ ਵਿੱਚ ਆ ਰਹੇ ਹਨ। 

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਹਰਜੋਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਡੇਂਗੂ ਜਾਂ ਚਿਕਨਗੁਨੀਆ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਉੱਥੇ ਨਿਯਮਤ ਤੌਰ ‘ਤੇ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਣੂਪੁਰ ਕਾਲੇ ਖੇਤਰ ਵਿੱਚ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਰਵੇਖਣ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਵਸਨੀਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget