ਪੜਚੋਲ ਕਰੋ

Amritsar News: ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ

ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਗੁਰੂ ਸਾਹਿਬਾਨ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਯੋਜਨਾਬੱਧ ਤਰੀਕੇ ਨਾਲ ਕਰਾਇਆ ਜਾਵੇਗਾ। ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਆਲ਼ੇ ਦੁਆਲੇ ਦੇ

ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਗੁਰੂ ਸਾਹਿਬਾਨ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਯੋਜਨਾਬੱਧ ਤਰੀਕੇ ਨਾਲ ਕਰਾਇਆ ਜਾਵੇਗਾ। ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਆਲ਼ੇ ਦੁਆਲੇ ਦੇ ਨਗਰਾਂ ਨੂੰ ਵੀ ਵਿਕਸਤ ਕਰਾਏ ਜਾਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਆਸਥਾ ਦਾ ਕੇਂਦਰ ਹੀ ਨਹੀਂ ਗੁਰੂ ਸਾਹਿਬਾਨ ਨੇ ਇਸ ਦੇ ਵਿਕਾਸ ਅਤੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਕਈ ਬਜ਼ਾਰ ਸਥਾਪਿਤ ਕੀਤੇ ਸਨ। ਹੁਨਰਮੰਦਾਂ ਅਤੇ ਕਾਰੋਬਾਰੀਆਂ ਨੂੰ ਇਥੇ ਵਸਾਇਆ ਗਿਆ। ਛੋਟੇ ਵੱਡੇ ਉਦਯੋਗ ਸਥਾਪਿਤ ਕਰਾਏ ਗਏ।

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪਿੰਡ ਨੰਗਲੀ ਵਿਖੇ ਨਿਰਮਲ ਸਿੰਘ ਨੰਗਲ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਂ ਬਦਲ ਗਿਆ ਹੈ, ਹੁਣ ਸ਼ਹਿਰ ਆਧੁਨਿਕ ਤਰਜ਼ ’ਤੇ ਵਿਕਾਸ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਨਮੂਨੇ ਦਾ ਸੁੰਦਰ ਸ਼ਹਿਰ ਬਣਾਉਣ ਤੋਂ ਇਲਾਵਾ ਲੋਕਾਂ ਦੀ ਆਮਦਨ ’ਚ ਵਾਧਾ ਅਤੇ ਕਾਰੋਬਾਰ ’ਚ ਉੱਨਤੀ ਦਾ ਟੀਚਾ ਹਾਸਲ ਕਰਨ ਲਈ ਬਹੁਤ ਕੁਝ ਕਰਨਾ ਹੋਵੇਗਾ।  ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਧਾਰਮਿਕ ਪੱਖੋਂ ਹੀ ਨਹੀਂ ਵਪਾਰ ਲਈ ਜਾਣਿਆ ਜਾਂਦਾ ਰਿਹਾ, ਉਸ ਮੁਕਾਮ ਨੂੰ ਮੁੜ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਹਰ ਰੋਜ਼ ਇਥੇ  ਆਉਂਦੇ ਹਨ। ਉਨ੍ਹਾਂ ਨੂੰ ਘਟ ਤੋਂ ਘਟ ਤਿੰਨ ਦਿਨ ਅੰਮ੍ਰਿਤਸਰ ’ਚ ਠਹਿਰਨ ਲਈ ਮਜਬੂਰ ਹੋਣ ਇਸ ਲਈ ਇੱਥੋਂ ਦੇ ਸੈਰ ਸਪਾਟਾ ਉਦਯੋਗ ਨੂੰ ਪ੍ਰਫੁਲਿਤ ਕਰਨ ਦੀ ਜ਼ਰੂਰ ਹੈ।  ਇਤਿਹਾਸਕ ਧਰੋਹਰਾਂ ਦੀ ਕਮੀ ਨਹੀਂ, ਪਰ ਸੰਭਾਲ ਵਲ ਵਿਸ਼ੇਸ਼ ਧਿਆਨ ਦੇਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਥੇ  ਜਲਿਆਂ ਵਾਲਾ ਬਾਗ ਹੈ, ਮਹਾ ਰਿਸ਼ੀ ਬਾਲਮੀਕ ਦੀ ਦਾ ਤਪ ਅਸਥਾਨ ਸ਼੍ਰੀ ਰਾਮ ਤੀਰਥ ਮੰਦਰ ਹੈ, ਅਟਾਰੀ ਬਾਰਡਰ ’ਤੇ ਰੀਟਰੀਟ ਦੇਖਣ ਲਈ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ’ਚ ਨਵੀਨਤਾ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਇਆ ਜਾ ਸਕਦਾ ਹੈ, ਇਸ ਕਾਰਜ ਲਈ ਅੰਮ੍ਰਿਤਸਰ ਤੋਂ ਕਾਰਗੋ ਫਲਾਈਟਾਂ ਚਲਾਉਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ’ਚ ਕਾਬਲੀਅਤ ਦੀ ਕਮੀ ਨਹੀਂ ਪਰ ਅਵਸਰ ਦੀ ਕਮੀ ਜ਼ਰੂਰ ਹੈ। ਉਨ੍ਹਾਂ ਨੂੰ ਹੁਨਰਮੰਦ ਬਣਾ ਕੇ ਅਵਸਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਕੁਝ ਦਹਾਕੇ ਪਹਿਲਾਂ ਅੰਮ੍ਰਿਤਸਰ ਉਦਯੋਗ ਦਾ ਕੇਂਦਰ ਹੋਇਆ ਕਰਦਾ ਸੀ ਹੁਣ ਵੀ ਇਥੇ ਉਦਯੋਗ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਤੋਂ ਮਦਦ ਅਤੇ ਵਿਦੇਸ਼ਾਂ ਖ਼ਾਸ ਕਰ ਕੇ ਅਮਰੀਕੀ ਕੰਪਨੀਆਂ ਤੋਂ ਪੂੰਜੀ ਨਿਵੇਸ਼ ਕਰਾਉਣ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਨਿਰਮਲ ਸਿੰਘ ਨੰਗਲ, ਹਰਜਿੰਦਰ ਸਿੰਘ ਨੰਗਲ, ਔਲਖ ਪ੍ਰਧਾਨ ਵੱਲੋਂ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget