ਪੜਚੋਲ ਕਰੋ
Advertisement
Amritsar News : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੇ ਦੂਜੇ ਬੈਚ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ
Amritsar News : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਵਿੱਚ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।
Amritsar News : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਵਿੱਚ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।
ਇਹ ਵੀ ਪੜ੍ਹੋ : ਪਾਰਟੀ 'ਚੋਂ ਕੱਢੇ ਜਾਣ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਹਮਲਾ , ਜਿਨ੍ਹਾਂ ਨੂੰ ਲੋਕਾਂ ਨੇ ਵੈਸੇ ਹੀ ਕੱਢਿਆ ਹੋਵੇ, ਉਹ ਮੈਨੂੰ ਕਿੱਥੋਂ ਕੱਢਣਗੇ
ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ। ਜਿਸ ਵਿੱਚ ਪ੍ਰਾਰਥੀ ਆਪਣੀ ਸਕਿੱਲ ਨੂੰ ਹੋਰ ਜਿਆਦਾ ਨਿਖਾਰ ਸਕਦੇ ਹਨ। ਸਾਫਟ ਸਕਿੱਲ ਟ੍ਰੇਨਿੰਗ ਕਰਨ ਦੇ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਆ ਕੇ ਕਮਰਾ ਨੰ: 09 ਵਿੱਚ ਸ੍ਰੀ ਗੌਰਵ ਕੁਮਾਰ (ਕੈਰੀਅਰ ਕੌਸ਼ਲਰ) ਨੂੰ ਮਿਲ ਕੇ ਆਪਣੀ ਰਜਿਸਟ੍ਰੇਸ਼ਨ ਕਰਾ ਸਕਦੇ ਹਨ ਜਾਂ ਫਿਰ ਆਨਲਾਈਨ ਇਸ ਲਿੰਕ ਤੇ https://tinyurl.com/2vh7fwny ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਵਿੱਚ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ। ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement