ਪੜਚੋਲ ਕਰੋ
(Source: ECI/ABP News)
AAP: ਕਾਂਗਰਸ ਨੂੰ ਲੱਗਿਆ ਝਟਕਾ, ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਦਰਜਨਾਂ ਲੋਕ
AAP vs Congress: ਉਨਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ੍ਰ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੇ ਪਰਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ
![AAP: ਕਾਂਗਰਸ ਨੂੰ ਲੱਗਿਆ ਝਟਕਾ, ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਦਰਜਨਾਂ ਲੋਕ Dozens of families left Congress and joined AAP in village Bhangwan AAP: ਕਾਂਗਰਸ ਨੂੰ ਲੱਗਿਆ ਝਟਕਾ, ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਦਰਜਨਾਂ ਲੋਕ](https://feeds.abplive.com/onecms/images/uploaded-images/2023/12/11/de8eee82cdf3fccb6c54ab3183db4bfb1702257874458785_original.jpg?impolicy=abp_cdn&imwidth=1200&height=675)
families left Congress and joined AAP in village Bhangwa
AAP vs Congress: -ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ੍ਰ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੇ ਪਰਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨਾਂ ਕਿਹਾ ਕਿ ਪਿੰਡ ਭੰਗਵਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਪ੍ਰਭਾਵਤ ਹੋ ਕੇ ਸੁਖਜਿੰਦਰ ਸਿੰਘ , ਅਮਰਦੀਪ ਸਿੰਘ, ਕਲਬੀਰ ਸਿੰਘ, ਪ੍ਰਬਪਾਲ ਸਿੰਘ, ਜਗਪਾਲ ਸਿੰਘ, ਸਾਹਿਬ ਸਿੰਘ, ਚੇਅਰਮੈਨ,ਲਾਡੀ ਸਿੰਘ, ਪੁਸਪਿੰਦਰ ਸਿੰਘ, ਮਨਜੋਤ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਮੁਨਛੀ, ਗੁਰਚੇਤ ਸਿੰਘ, ਦਾਰਾ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੁਰਜੀਤ ਸਿੰਘ,ਅਮਰਦੀਪ ਸਿੰਘ ਅੰਬੂ, ਲਵਦੀਪ ਸਿੰਘ, ਲੱਬਾ ਪ੍ਰਧਾਨ,ਹਰਦੇਵ ਸਿੰਘ, ਅੱਬੀਜੋਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋ ਰਹੇ ਹਨ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਤਕਨਾਲੌਜੀ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)