ਪੜਚੋਲ ਕਰੋ

Chief Khalsa Diwan: ਸਿੱਖਾਂ ਦੀ ਸਭ ਤੋਂ ਪੁਰਾਣੀ ਸੰਸਥਾ 'ਤੇ AAP ਵਿਧਾਇਕ ਦਾ ਮੁੜ ਕਬਜ਼ਾ, ਡਾ. ਨਿੱਝਰ 97 ਵੋਟਾਂ ਨਾਲ ਜਿੱਤੇ 

Chief Khalsa Diwan: ਡਾ. ਨਿੱਝਰ ਇਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਉਹ ਚੀਫ਼ ਖਾਲਸਾ ਦੀਵਾਨ ਦੇ ਦੋ ਸਾਲ ਪ੍ਰਧਾਨ ਰਹੇ ਹਨ।  ਇਸ ਚੋਣ 'ਚ ਕੁੱਲ 491 ਵਿੱਚ 399 ਵੋਟਰਾਂ ਨੇ ਵੋਟਾਂ ਪਾਈਆਂ। ਨਿੱਝਰ ਧੜੇ ਵੱਲੋਂ ਜਿੱਤਣ ਵਾਲੇ

Chief Khalsa Diwan: ਸਿੱਖਾਂ ਦੀ ਸਭ ਤੋਂ ਪੁਰਾਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ 97 ਵੋਟਾਂ ਨਾਲ ਜਿੱਤ ਦਰਜ ਕਰਕੇ ਲਗਾਤਾਰ ਦੂਜੀ ਵਾਰ ਪ੍ਰਧਾਨ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ। 

ਡਾ. ਨਿੱਝਰ ਇਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਉਹ ਚੀਫ਼ ਖਾਲਸਾ ਦੀਵਾਨ ਦੇ ਦੋ ਸਾਲ ਪ੍ਰਧਾਨ ਰਹੇ ਹਨ।  ਇਸ ਚੋਣ 'ਚ ਕੁੱਲ 491 ਵਿੱਚ 399 ਵੋਟਰਾਂ ਨੇ ਵੋਟਾਂ ਪਾਈਆਂ। ਨਿੱਝਰ ਧੜੇ ਵੱਲੋਂ ਜਿੱਤਣ ਵਾਲੇ ਉਮੀਦਵਾਰਾਂ ਵਿੱਚ ਮੀਤ ਪ੍ਰਧਾਨ ਦੇ ਦੋ ਅਹੁਦਿਆਂ ਲਈ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ ਬੰਟੀ ਚੋਣ ਜਿੱਤੇ ਹਨ। ਉਨ੍ਹਾਂ ਨੂੰ ਕ੍ਰਮਵਾਰ 242 ਅਤੇ 212 ਵੋਟਾਂ ਮਿਲੀਆਂ।

ਇਸੇ ਤਰ੍ਹਾਂ ਸਥਾਨਕ ਪ੍ਰਧਾਨ ਲਈ ਕੁਲਜੀਤ ਸਿੰਘ ਸਾਹਨੀ 226 ਵੋਟਾਂ ਲੈ ਕੇ ਜੇਤੂ ਰਹੇ ਹਨ ਅਤੇ ਸਵਿੰਦਰ ਸਿੰਘ ਕੱਥੂਨੰਗਲ ਆਨਰੇਰੀ ਸਕੱਤਰ ਲਈ 221 ਵੋਟਾਂ ਲੈ ਕੇ ਜੇਤੂ ਰਹੇ। ਦੀਵਾਨ ਬਚਾਓ ਫਰੰਟ ਧੜੇ ਵੱਲੋਂ ਸਿਰਫ ਇੱਕ ਉਮੀਦਵਾਰ ਰਮਨੀਕ ਸਿੰਘ ਨੇ ਆਨਰੇਰੀ ਸਕੱਤਰ ਦੇ ਅਹੁਦੇ ਲਈ 217 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ।

 ਚੀਫ ਖਾਲਸਾ ਦੀਵਾਨ ਦੇ ਕੱਢੇ ਹੋਏ ਛੇ ਮੈਂਬਰਾਂ ਨੇ ਉਨ੍ਹਾਂ ਨੂੰ ਵੋਟਨਾ ਪਾਉਣ 'ਤੇ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟਾਇਆ। ਇਹ ਮੈਥਰ  ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੋਟ ਪਾਉਣ ਸਬੰਧੀ ਹੱਕ ਦੇਣ ਬਾਰੇ ਇੱਕ ਪੱਤਰ ਲੈ ਕੇ ਪੁੱਜੇ ਸਨ। 

ਇਸ ਵਿੱਚ ਚੋਣ ਅਕਜ਼ਰਵਰ ਅਤੇ ਐਸਡੀਐਮ ਨੂੰ ਆਖਿਆ ਗਿਆ ਸੀ ਕਿ ਇਨ੍ਹਾਂ ਛੇ ਮੈਬਰਾਂ ਨੂੰ ਘੱਟੋ ਘੱਟ ਆਪਣੀ ਟੈਂਡਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਇਹ ਪੱਤਰ ਚੋਣ ਅਧਿਕਾਰੀਆਂ ਨੂੰ ਭੇਜਿਆ ਪਰ ਚੋਣ ਅਧਿਕਾਰੀਆਂ ਵੱਲੋਂ ਇਸ ਪੱਤਰ ਨੂੰ ਮੈਬਰਸ਼ਿਪ ਬਹਾਲ ਕਰਨ ਅਤੇ ਵੋਟ ਦਾ ਹੱਕ ਹੋਣ ਸਬੰਧੀ ਮੰਨਣ ਤੋਂ ਇਨਕਾਰ ਕਰ ਦਿੱਤਾ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget