ਪੜਚੋਲ ਕਰੋ

Cleaning Campaign: ਅੰਮ੍ਰਿਤਸਰ 'ਚ ਝਾੜੂ ਫੜ ਸੜਕਾਂ 'ਤੇ ਨਿੱਤਰਿਆ AAP ਦਾ ਵਿਧਾਇਕ ਤੇ ਸਾਬਕਾ ਮੰਤਰੀ

Amritsar Cleaning Campaign - ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਵੱਡੇ ਪੱਧਰ ’ਤੇ ਸਫ਼ਾਈ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਨਗਰ ਨਿਗਮ ਦੇ ਮੁਲਾਜ਼ਮ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ

Cleaning Campaign - ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਰਾਹੁਲ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗੇਟ ਖਜਾਨਾ ਤੋਂ ਸੁਲਤਾਨਵਿੰਡ ਚੌਂਕ ਤੱਕ ਗਰੀਨ ਬੈਲਟ ਦੀ ਖੁਦ ਝਾੜੂ ਲਗਾ ਕੇ ਸਾਫ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸਥਾਨਕ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸੱਤ ਰੱਖਣ ਲਈ ਅੱਗੇ ਆਉਣ ਤਾਂ ਜੋ ਅੰਮ੍ਰਿਤਸਰ ਸ਼ਹਿਰ ਸਿਫ਼ਤੀ ਦਾ ਘਰ ਬਣਾਇਆ ਜਾ ਸਕੇ।

ਡਾ. ਨਿੱਜਰ ਨੇ ਕਿਹਾ ਕਿ ਸ਼ਹਿਰ ਦੀ ਖੂਬਸੂਰਤੀ ਵਧਾਉਣ ਲਈ ਗਰੀਨ ਬੈਲਟ ਨੂੰ ਮੁੜ ਸਹੀ ਤਰੀਕੇ ਨਾਲ ਵਿਕਸਿਤ ਅਤੇ ਖੂਬਸੂਰਤ ਬਣਾਉਣ ਦੀ ਲੋੜ ਹੈ। ਉਨਾਂ ਆਮ ਨਾਗਰਿਕਾਂ ਨੂੰ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਗਰੀਨ ਬੈਲਟ ਵਿੱਚ ਕਿਸੇ ਤਰ੍ਹਾਂ ਦਾ ਕੂੜਾ ਜਾਂ ਪਲਾਸਟਿਕ ਨਾ ਸੁੱਟਣ। ਉਨਾਂ ਕਿਹਾ ਕਿ ਗਰੀਨ ਬੈਲਟ ਦੀ ਵਰਤੋਂ ਇਲਾਕੇ ਦੇ ਲੋਕਾਂ ਦੁਆਰਾ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸਦੀ ਸਾਂਭ ਸੰਭਾਲ ਕਰੀਏ। ਡਾ. ਨਿੱਜਰ ਨੇ ਕਿਹਾ ਕਿ ਗੰਦਗੀ ਨਾਲ ਕਈ ਗੰਭੀਰ ਬਿਮਾਰੀਆਂ ਫੈਲਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਆਪਣੇ ਘਰ ਦਾ ਕੂੜਾ ਕਰਕਟ ਇੱਧਰ-ਓਧਰ ਨਾ ਸੁੱਟ ਕੇ ਨਗਰ ਨਿਗਮ ਵਲੋਂ ਰੋਜ਼ਾਨਾ ਕੂੜਾ ਚੁੱਕਣ ਆਉਣ ਵਾਲੀਆਂ ਗੱਡੀਆਂ ਨੂੰ ਹੀ ਦੇਈਏ।

ਉਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਵੱਡੇ ਪੱਧਰ ’ਤੇ ਸਫ਼ਾਈ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਨਗਰ ਨਿਗਮ ਦੇ ਮੁਲਾਜ਼ਮ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਆਪਣਾ ਵੱਡਾ ਯੋਗਦਾਨ ਪਾਉਂਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨ। ਡਾ. ਨਿੱਜਰ ਨੇ ਕਿਹਾ ਕਿ ਹਲਦਾ ਦੱਖਣੀ ਦੇ ਸਾਰੇ ਪਾਰਕਾਂ ਦੀ ਵੀ ਸਾਫ਼ ਸਫ਼ਾਈ ਕੀਤੀ ਜਾਵੇਗੀ ਅਤੇ ਖਰਾਬ ਹੋਏ ਝੂਲੇ ਆਦਿ ਦੀ ਮੁਰੰਮਤ ਵੀ ਕਰਵਾਈ ਜਾਵੇਗੀ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਨਗਰ ਨਿਗਮ ਦੇ ਮੁਲਾਜ਼ਮ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸਾਫ਼ ਰੱਖਣ ਲਈ ਵਚਨਬੱਧ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਵਲੋਂ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget