ਪੜਚੋਲ ਕਰੋ

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

ਸਬ ਇੰਸਪੈਕਟਰ ਰਵਿੰਦਰ ਸਿੰਘ ਵੱਲੋ ਅੱਜ ਪਿੰਡ ਦੇ ਇੱਕ ਪਰਿਵਾਰ ਦੀਆ ਇੱਕਲੀਆ ਮਹਿਲਾਵਾ ਕੋਲੋਂ ਇੱਕ ਹਜ਼ਾਰ ਰੁਪਏ ਨਜਾਇਜ਼ ਉਗਰਾਹੀ ਕੀਤੀ ਹੈ ਤੇ ਸ਼ਰਾਬ ਦੀ ਹਾਲਤ ਵਿਚ ਗਾਲ੍ਹਾਂ ਵੀ ਕੱਢ ਰਿਹਾ ਸੀ ਜਿਸਦੇ ਵਿਰੋਧ ਵਿਚ ਪਿੰਡ ਵਾਸੀਆ ਵੱਲੋ ਇਸ ਨੂੰ ਘੇਰ ਕੇ ਵੀਡੀਉ ਬਣਾਈ ਹੈ।

Amritsar News: ਖ਼ਬਰ ਅੰਮ੍ਰਿਤਸਰ ਤੋਂ ਹੈ ਜਿੱਥੋਂ ਦੇ ਪਿੰਡ ਫਤਿਹਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਪੁਲਿਸ ਵਾਲੇ ਵੱਲੋਂ ਹੰਗਾਮਾ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੇ ਸੀਨੀਅਰ ਅਧਿਕਾਰੀ ਆ ਕੇ ਉਸ ਨੂੰ ਥਾਣੇ ਲੈ ਗਏ ਪਰ ਇਸ ਮੌਕੇ ਪਿਡ ਵਾਲਿਆਂ ਨੇ ਇਕੱਠੇ ਹੋ ਕੇ ਜ਼ਬਰਦਸਤ ਹੰਗਾਮਾ ਕੀਤਾ।

ਦਰਅਸਲ, ਪਿੰਡ ਫਤਿਹਪੁਰ ਦੇ ਇੱਕ ਘਰ ਵਿੱਚ ਮਹਿਲਾਵਾਂ ਇਕੱਲੀਆਂ ਸਨ ਤੇ ਉਨ੍ਹਾਂ ਕੋਲ ਇੱਕ ਸ਼ਰਾਬੀ ਪੁਲਿਸ ਮੁਲਾਜ਼ਮ ਆਇਆ ਤੇ 1 ਹਜ਼ਾਰ ਰੁਪਇਆ ਮੰਗਣ ਲੱਗਿਆ, ਇਸ ਮੌਕੇ ਪਿੰਡ ਵਾਲਿਆਂ ਨੇ ਸ਼ਰਾਬੀ ਨੂੰ ਰੰਗੇ ਹੱਥੀਂ ਫੜ੍ਹਣ ਦੀ ਦਾਅਵਾ ਕੀਤਾ। ਇਸ ਤੋਂ ਬਾਅਦ ਥਾਣੇ ਦੇ ਐਸਐਚਓ ਮੌਕੇ ਉੱਤੇ ਪਹੁੰਚੇ ਤੇ ਉਸ ਨੂੰ ਥਾਣੇ ਲੈ ਗਏ। ਇਸ ਮੌਕੇ ਪਿੰਡ ਵਾਲਿਆਂ ਨੇ ਉੱਥੇ ਜ਼ਬਰਦਸਤ ਹੰਗਾਮਾ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆ ਦਲਿਤ ਸਮਾਜ ਆਗੂ ਮਨੀ ਗਿੱਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਵਿੰਦਰ ਸਿੰਘ ਵੱਲੋ ਅੱਜ ਪਿੰਡ ਦੇ ਇੱਕ ਪਰਿਵਾਰ ਦੀਆ ਇੱਕਲੀਆ ਮਹਿਲਾਵਾ ਕੋਲੋਂ ਇੱਕ ਹਜ਼ਾਰ ਰੁਪਏ ਨਜਾਇਜ਼ ਉਗਰਾਹੀ ਕੀਤੀ ਹੈ ਤੇ ਸ਼ਰਾਬ ਦੀ ਹਾਲਤ ਵਿਚ ਗਾਲ੍ਹਾਂ ਵੀ ਕੱਢ ਰਿਹਾ ਸੀ ਜਿਸਦੇ ਵਿਰੋਧ ਵਿਚ ਪਿੰਡ ਵਾਸੀਆ ਵੱਲੋ ਇਸ ਨੂੰ ਘੇਰ ਕੇ ਵੀਡੀਉ ਬਣਾਈ ਹੈ।

 ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵੱਲੋ ਇਸ ਸਬ ਇੰਸਪੈਕਟਰ ਨੂੰ ਥਾਣੇ ਲਿਜਾਂਦੇ ਵੇਲੇ ਪੁਲਿਸ ਵਾਲਿਆਂ ਤੇ ਪਿੰਡ ਵਾਲਿਆਂ ਵਿਚਾਲੇ  ਹਲਕੀ ਝੜਪ ਵੀ ਹੋਈ। ਇਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਨਸਾਫ਼ ਦੀ ਮੰਗ ਕੀਤੀ। ਇਸ ਸੰਬਧੀ ਜਾਣਕਾਰੀ ਦਿੰਦਿਆ ਐਸ ਐਚ ਉ ਥਾਣਾ ਇਸਲਾਮਾਬਾਦ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਹੈ ਫਿਲਹਾਲ ਪੁਲਿਸ ਮੁਲਾਜਮ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ ਅਤੇ ਜਲਦ ਜਾਂਚ ਤੋ ਬਾਦ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget