ਪੜਚੋਲ ਕਰੋ

Amritsar news: ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ NRI ਨੌਜਵਾਨ ਨੂੰ ਮਾਰੀ ਗੋਲੀ, ਹੋਇਆ ਜ਼ਖ਼ਮੀ

Amritsar news: ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਤੋਂ ਐਨਆਰਆਈ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਮਣੇ ਆਇਆ ਹੈ।

Amritsar news: ਇਕ ਪਾਸੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਦੂਜੇ ਪਾਸੇ ਸ਼ਰੇਆਮ ਗੁੰਡਾਗਰਦੀ ਹੁੰਦੀ ਨਜ਼ਰ ਆ ਰਹੀ ਹੈ। 

ਦੱਸ ਦਈਏ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਲਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਐਨਆਰਆਈ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਬਾਰੇ ਕੁਲਵਿੰਦਰ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਉਸ ਦਾ ਭਰਾ ਵਿਆਹ ਵੇਖਣ ਲਈ ਬਾਹਰੋਂ ਆਇਆ ਸੀ। ਉਸ ਨੂੰ ਕੁਝ ਨੌਜਵਾਨਾਂ ਨੇ ਰਸਤੇ ਵਿਚ ਰੋਕਿਆ ਅਤੇ ਪਹਿਲਾਂ ਮੇਰੀ ਗੱਡੀ ਦਾ ਸ਼ੀਸ਼ਾ ਤੋੜਿਆ ਅਤੇ ਫਿਰ ਮਨਜੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਤੋਂ ਬਾਅਦ ਉਸ ਦੇ ਭਰਾ ਦੀ ਬਾਂਹ ‘ਤੇ ਗੋਲੀ ਲੱਗੀ ਜਿਸ ਨੂੰ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ, ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਗਲੀ ਵਿੱਚ ਗੱਡੀ ਲਗਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ਵਿੱਚ ਤਕਰਾਰ ਹੋ ਗਈ।

ਇਹ ਵੀ ਪੜ੍ਹੋ: Punjab news: ਪੁੱਤ ਨੇ ਕਰਵਾਇਆ ਪ੍ਰੇਮ ਵਿਆਹ, ਨੂੰਹ ਦੇ ਰਿਸ਼ਤੇਦਾਰਾਂ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਜਿਸ ਦੇ ਚਲਦਿਆਂ ਦੂਜੀ ਧਿਰ ਨੇ ਮਨਜੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਇੱਕ ਗੋਲੀ ਮਨਜੀਤ ਸਿੰਘ ਦੇ ਲੱਗੀ ਜਿਸ ਦੇ ਚਲਦਿਆਂ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ, ਛੇਤੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Bhana sidhu : ਭਾਨਾ ਸਿੱਧੂ ਨੂੰ ਮੁੜ ਲਿਆ ਹਿਰਾਸਤ 'ਚ, ਲੁਧਿਆਣਾ ਤੋਂ ਅੰਮ੍ਰਿਤਸਰ ਜਾਣ ਵੇਲੇ ਹੋਈ ਗ੍ਰਿਫ਼ਤਾਰੀ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget