ਪੜਚੋਲ ਕਰੋ

ਬਰਖਾਸਤ CIA ਇੰਸਪੈਕਟਰ ਖਿਲਾਫ਼ ED ਦੀ ਵੱਡੀ ਕਾਰਵਾਈ , ਅੰਮ੍ਰਿਤਸਰ 'ਚ 1.32 ਕਰੋੜ ਦੀ ਜਾਇਦਾਦ ਕੁਰਕ

Amritsar News : ਪੰਜਾਬ ਪੁਲਿਸ ਦੇ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰਵਾਈ ਕੀਤੀ ਹੈ। ਈਡੀ ਨੇ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ 1.32 ਕਰੋੜ ਰੁਪਏ ਦੀ ਜਾਇਦਾਦ ਕੁਰਕ

Amritsar News : ਪੰਜਾਬ ਪੁਲਿਸ ਦੇ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰਵਾਈ ਕੀਤੀ ਹੈ। ਈਡੀ ਨੇ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ 1.32 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਇਹ ਕਾਰਵਾਈ ਕੀਤੀ ਹੈ।

ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਜਾਂਚ ਦੌਰਾਨ ਅੰਮ੍ਰਿਤਸਰ ਜ਼ਿਲੇ ਦੇ ਛੇਹਰਟਾ ਵਿਖੇ 32.42 ਲੱਖ ਰੁਪਏ ਦੇ ਮਕਾਨ ਅਤੇ ਫਿਕਸਡ ਡਿਪਾਜ਼ਿਟ (ਐੱਫ.ਡੀ.) ਦੀ ਕੁਰਕੀ ਲਈ ਐਂਟੀ ਮਨੀ ਲਾਂਡਰਿੰਗ ਐਕਟ ਦੇ ਤਹਿਤ ਹੁਕਮ ਜਾਰੀ ਕੀਤਾ ਗਿਆ ਹੈ। ਘਰ ਦੀ ਬਾਜ਼ਾਰੀ ਕੀਮਤ ਇੱਕ ਕਰੋੜ ਰੁਪਏ ਤੋਂ ਵੱਧ ਹੈ।

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਇੰਦਰਜੀਤ ਖ਼ਿਲਾਫ਼ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਇਸ ਵਿੱਚ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਈਡੀ ਨੇ ਦੱਸਿਆ ਕਿ ਇੰਦਰਜੀਤ ਸਿੰਘ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ 'ਚ ਤਸਕਰ ਦੇ ਪਰਿਵਾਰ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਤਸਕਰ ਨੂੰ ਜ਼ਮਾਨਤ ਦਿਵਾਉਣ ਵਿਚ ਮਦਦ ਕਰਨ ਦੇ ਬਦਲੇ ਇੰਦਰਜੀਤ ਨੇ ਛੇਹਰਟਾ ਇਲਾਕੇ ਵਿਚ ਆਪਣੇ ਇਕ ਰਿਸ਼ਤੇਦਾਰ ਦੇ ਨਾਂ 'ਤੇ ਮਕਾਨ ਲੈ ਲਿਆ ਸੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨੇ ਤਸਕਰ ਅਤੇ ਉਸਦੇ ਪਰਿਵਾਰ ਦੇ ਖਿਲਾਫ ਇੱਕ ਹੋਰ ਕੇਸ ਨਾ ਦਰਜ ਕਰਨ ਬਦਲੇ 39 ਲੱਖ ਰੁਪਏ ਦੀ ਨਜਾਇਜ਼ ਰਿਸ਼ਵਤ ਲਈ ਸੀ। ਈਡੀ ਨੇ ਕਿਹਾ ਕਿ ਕੁਰਕ ਕੀਤੀਆਂ ਅਚੱਲ ਜਾਇਦਾਦਾਂ ਨੂੰ ਸਿੱਧੇ ਇੰਦਰਜੀਤ ਸਿੰਘ ਵੱਲੋਂ ਨਿਰਧਾਰਤ ਅਪਰਾਧ ਦੇ ਨਤੀਜੇ ਵਜੋਂ ਹਾਸਲ ਕੀਤੀਆਂ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ

ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget