ਪੜਚੋਲ ਕਰੋ

SGPC ਦੇ ਵਿਦਿਅਕ ਅਦਾਰੇ ਹਰ ਖੇਤਰ ਵਿਚ ਮੋਹਰੀ , ਮੌਜੂਦਾ ਵਿਦਿਅਕ ਸਾਲ ਦੌਰਾਨ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ : ਸੁਖਮਿੰਦਰ ਸਿੰਘ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ ਅਤੇ ਇਨ੍ਹਾਂ ਅੰਦਰ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਵਿਦਿਅਕ ਤਰਜੀਹਾਂ ਸਬੰਧੀ ਇਥੇ ਕੀਤੀ ਗਈ ਇਕ ਉੱਚ ਪੱਧਰੀ ਇਕੱਤਰਤਾ ਤੋਂ ਬਾਅਦ ਕੀਤਾ ਹੈ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਵਿਦਿਅਕ ਨੀਤੀ ਬਹੁਪੱਖੀ ਹੈ, ਜਿਸ ਤਹਿਤ ਅਕੈਡਮਿਕ ਤਰਜੀਹਾਂ ਤੋਂ ਇਲਾਵਾ ਵਿਦਿਆਰਥੀਆਂ ਅੰਦਰ ਸਮਾਜ ਦੇ ਚੰਗੇ ਨਾਗਰਿਕ ਬਣਨ ਪ੍ਰਤੀ ਰੁਚੀਆਂ ਪੈਦਾ ਕੀਤੀਆਂ ਜਾਂਦੀਆਂ ਹਨ। ਨੈਤਿਕ ਗੁਣਾਂ ਦੀ ਦ੍ਰਿੜ੍ਹਤਾ ਲਈ ਵੱਡੇ ਯਤਨ ਕੀਤੇ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਅੰਦਰ ਮਾਨਵਤਾ ਅਤੇ ਸਮਾਜਿਕਤਾ ਦੇ ਗੁਣ ਪ੍ਰਬਲ ਹੋ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਤਹਿਤ ਬੈਠਕਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਵਿਚ ਆਏ ਸੁਝਾਵਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਸੁਖਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਢਾਂਚੇ ਅੰਦਰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਉੱਭਰਵਾਂ ਯੋਗਦਾਨ ਹੈ ਅਤੇ ਇਹ ਖਿੱਤੇ ਅੰਦਰ ਵੱਡੇ ਵਿਦਿਆਰਥੀ ਵਰਗ ਦੇ ਭਵਿੱਖ ਨੂੰ ਰੁਸ਼ਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨੌਜੁਆਨੀ ਅੰਦਰ ਬੇਰੁਜ਼ਗਾਰੀ ਖ਼ਤਮ ਕਰਨ ਵਿਚ ਵੀ ਵਿਦਿਅਕ ਅਦਾਰਿਆਂ ਦਾ ਜ਼ਿਕਰਯੋਗ ਯੋਗਦਾਨ ਹੈ, ਕਿਉਂਕਿ ਇਨ੍ਹਾਂ ਅੰਦਰ ਹਜ਼ਾਰਾਂ ਨੌਜੁਆਨ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਨਿਰਬਾਅ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਸਕੂਲਾਂ ਅੰਦਰ 8 ਹਜ਼ਾਰ ਅਤੇ ਕਾਲਜਾਂ ਵਿਚ 3400 ਵਿਦਿਆਰਥੀਆਂ ਦਾ ਵਾਧਾ ਹੋਣਾ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖਿਆ ਸੰਸਥਾਵਾਂ ਦੀ ਬੇਹਤਰ ਕਾਰਗੁਜ਼ਾਰੀ ਲਈ ਨਿਰੰਤਰ ਕਾਰਜਸ਼ੀਲ ਹਨ ਅਤੇ ਉਨ੍ਹਾਂ ਦਾ ਆਦੇਸ਼ ਹੈ ਕਿ ਕਿਸੇ ਵੀ ਊਣਤਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਲਈ ਸਮੇਂ ਦੀ ਹਾਣ ਦੀ ਹਰ ਨੀਤੀ ਅਪਨਾਈ ਜਾਵੇ।
 
ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਕੀਤੀ ਗਈ ਇਕੱਤਰਤਾ ਵਿਚ ਡਾਇਰੈਕਟਰ ਵਿਦਿਆ ਪ੍ਰਿੰਸੀਪਲ ਸਤਵੰਤ ਕੌਰ, ਇੰਚਾਰਜ ਵਿਦਿਆ ਸ. ਕਾਰਜ ਸਿੰਘ, ਸ. ਮਨਿੰਦਰਮੋਹਨ ਸਿੰਘ, ਪ੍ਰਿੰਸੀਪਲ ਡਾ. ਗਗਨਦੀਪ ਸਿੰਘ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਹਰਮਨਦੀਪ ਸਿੰਘ, ਪ੍ਰੋ. ਧਿਆਨ ਸਿੰਘ, ਡਾ. ਜਸਪਾਲ ਸਿੰਘ, ਡਾ. ਜਤਿੰਦਰ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਡਾ. ਪ੍ਰਭਦੀਪ ਕੌਰ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਮਨਿੰਦਰਪਾਲ ਕੌਰ ਸਮੇਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਹਾਜ਼ਰ ਸਨ।

ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਕੀਤੀ ਗਈ ਇਕੱਤਰਤਾ ਵਿਚ ਡਾਇਰੈਕਟਰ ਵਿਦਿਆ ਪ੍ਰਿੰਸੀਪਲ ਸਤਵੰਤ ਕੌਰ, ਇੰਚਾਰਜ ਵਿਦਿਆ ਕਾਰਜ ਸਿੰਘ, ਮਨਿੰਦਰਮੋਹਨ ਸਿੰਘ, ਪ੍ਰਿੰਸੀਪਲ ਡਾ. ਗਗਨਦੀਪ ਸਿੰਘ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਹਰਮਨਦੀਪ ਸਿੰਘ, ਪ੍ਰੋ. ਧਿਆਨ ਸਿੰਘ, ਡਾ. ਜਸਪਾਲ ਸਿੰਘ, ਡਾ. ਜਤਿੰਦਰ ਕੌਰ,  ਪ੍ਰਿੰਸੀਪਲ ਅਮਨਦੀਪ ਕੌਰ, ਡਾ. ਪ੍ਰਭਦੀਪ ਕੌਰ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਮਨਿੰਦਰਪਾਲ ਕੌਰ ਸਮੇਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Embed widget