ਪੜਚੋਲ ਕਰੋ

Amritsar News: ਪੰਜਾਬ ਚ ਇੰਡਸਟਰੀ ਨੂੰ ਵਾਪਸ ਲਿਆਉਣ ਦੀ ਕੀਤੀ ਜਾਵੇਗੀ ਕੋਸ਼ਿਸ਼ - ਅਨਮੋਲ ਗਗਨ ਮਾਨ

Amritsar News: ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਸਾਰੇ ਮੰਤਰੀ ਲੱਗੇ ਹੋਏ ਹਨ ਅਤੇ ਜੋ ਵੀ ਵੱਧ ਤੋਂ ਵੱਧ ਕੋਸ਼ਿਸ਼ ਹੋਵੇਗੀ ਉਸ ਨੂੰ ਜਰੂਰ ਕੀਤਾ ਜਾਵੇਗਾ।

Amritsar News: ਪੰਜਾਬ ਦਾ ਸਭ ਤੋਂ ਵੱਡਾ ਮੇਲਾ ਪਾਈਟੈਕਸ ਦੀ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ ਜੋ ਕਿ 11 ਤਰੀਕ ਤੱਕ ਚੱਲੇਗਾ। ਉਥੇ ਹੀ ਇਸਦੀ ਰਸਮੀ ਸ਼ੁਰੂਆਤ ਕਰਨ ਵਾਸਤੇ ਟੂਰਿਜ਼ਮ ਮਿਨਿਸਟਰ ਅਨਮੋਲ ਗਗਨ ਮਾਨ ਖੁਦ ਮੌਕੇ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਰਿਬਨ ਕਟ ਕੇ ਰਸਮੀ ਸ਼ੁਰੂਆਤ ਵੀ ਕੀਤੀ ਗਈ। ਉਹ ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨਮੋਲ ਗਗਨਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਇੰਡਸਟਰੀ ਜਾ ਰਹੀ ਹੈ ਉਸ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਜਰੂਰ ਕੀਤੀ ਜਾਵੇਗੀ।

ਪੰਜਾਬ 'ਚ ਮੁੜ ਤੋਂ ਲਿਆਂਦੀ ਜਾਵੇਗੀ ਇੰਡਸਟਰੀ

ਪੰਜਾਬ ਦੀ ਇੰਡਸਟਰੀ ਲਗਾਤਾਰ ਹੀ ਕਠੂਆ ਗਈ ਹੈ ਅਤੇ ਹਿਮਾਚਲ ਵਿੱਚ ਜਾਣ ਨੂੰ ਲੈ ਕੇ  ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਬਿਆਨ ਦਿੰਦੇ ਹੋਏ ਕਿਹਾ ਕਿ ਇੰਡਸਟਰੀ ਵਾਪਸ ਲਿਆਉਣ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਸਾਰੇ ਮੰਤਰੀ ਲੱਗੇ ਹੋਏ ਹਨ ਅਤੇ ਜੋ ਵੀ ਵੱਧ ਤੋਂ ਵੱਧ ਕੋਸ਼ਿਸ਼ ਹੋਵੇਗੀ ਉਸ ਨੂੰ ਜਰੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਜੋ ਦਾਅਵੇ ਕੀਤੇ ਜਾਂਦੇ ਸਨ ਉਹ ਸਰਾਸਰ ਖੋਖਲੇ ਸਨ ਅਤੇ ਇਸ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਜਾਣਗੇ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।

ਅਨਮੋਲ ਗਗਨ ਮਾਨ ਵੱਲੋਂ ਕਈ ਨਵੇਂ ਹੋਰ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਐਲਾਨ ਕੀਤਾ ਗਿਆ ਅਤੇ ਪੀਐਚਡੀ ਚੈਂਬਰ ਵੱਲੋਂ ਵੀ ਜੋ ਇਹ ਪ੍ਰੈਕਟਿਸ 17 ਮੇਲਾ ਸ਼ੁਰੂ ਕੀਤਾ ਗਿਆ ਹੈ ਇਸ ਦੀ ਮੁਬਾਰਕਬਾਦ ਵੀ ਦਿੱਤੀ ਗਈ ਅਤੇ ਇਹ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੁਬਾਰਾ ਤੋਂ ਪੰਜਾਬ ਬਣਾਉਣ ਵਾਸਤੇ ਅਸੀਂ ਹਰ ਇੱਕ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਕਿ ਪੰਜਾਬ ਨੂੰ ਦੁਬਾਰਾ ਤੋਂ ਲੀਹਾਂ ਤੇ ਖੜਾ ਕੀਤਾ ਜਾ ਸਕੇ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਹਮੇਸ਼ਾ ਹੀ ਨੰਬਰ ਇੱਕ ਰਹੀ ਹੈ ਅਤੇ ਇਸ ਨੂੰ ਦੁਬਾਰਾ ਤੋਂ ਅਸੀਂ ਸੁਰਜੀਤ ਕਰਨ ਵਾਸਤੇ ਕਈ ਜਗ੍ਹਾ ਤੇ ਨਵੇਂ ਪ੍ਰੋਜੈਕਟ ਵੀ ਲਗਾ ਰਹੇ ਹਾਂ।

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget