ਪੜਚੋਲ ਕਰੋ

Amritsar News: ਅੰਮ੍ਰਿਤਸਰ 'ਚ ਬਜ਼ੁਰਗ ਦਾ ਕਤਲ, ਲੱਖਾਂ ਰੁਪਏ ਵੀ ਗਾਇਬ

Crime News: ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਇੰਦਰਾ ਕਲੋਨੀ ਵਿੱਚ ਇੱਕ ਬਜ਼ੁਰਗ ਦੀ ਲਾਸ਼ ਮਿਲੀ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ।

Amritsar News: ਅੰਮ੍ਰਿਤਸਰ ਵਿੱਚ ਕਤਲ ਹੋਇਆ ਹੈ। ਪੁਲਿਸ ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਲੋਨੀ ਵਿੱਚ ਇੱਕ ਬਜ਼ੁਰਗ ਦਾ ਕਤਲ ਹੋਇਆ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਲੁੱਟ-ਖੋਹ ਕਰਨ ਦੀ ਨੀਅਤ ਨਾਲ ਕਤਲ ਕੀਤਾ ਗਿਆ ਹੈ। ਇਸ ਦੌਰਾਨ ਕਰੀਬ ਸਾਢੇ ਸੱਤ ਲੱਖ ਰੁਪਏ ਦੀ ਚੋਰੀ ਦਾ ਖਦਸ਼ਾ ਹੈ

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਇੰਦਰਾ ਕਲੋਨੀ ਵਿੱਚ ਇੱਕ ਬਜ਼ੁਰਗ ਦੀ ਲਾਸ਼ ਮਿਲੀ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮੌਕੇ ਤੇ ਪਹੁੰਚੀ ਪੁਲਿਸ ਦੇ ਸੀਨੀਅਰ ਅਧਿਕਾਰੀ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਇੰਦਰਾ ਕਲੋਨੀ ਦੇ ਇੱਕ ਘਰ ਦੇ ਵਿੱਚ ਲਾਸ਼ ਬਰਾਮਦ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਫਿਲਹਾਲ ਇਹ ਮਾਮਲਾ ਚੋਰੀ ਦਾ ਲੱਗਦਾ ਹੈ। ਮ੍ਰਿਤਕ ਦੇ ਸਿਰ 'ਤੇ ਵੀ ਸੱਟ ਲੱਗੀ ਹੋਈ ਹੈ। ਹੁਣ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪਰਿਵਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਕਿੰਨੇ ਲੱਖ ਰੁਪਏ ਦੀ ਚੋਰੀ ਹੋਈ ਹੈ।

ਮੋਗਾ 'ਚ ਵੀ ਬਜ਼ੁਰਗ ਦਾ ਕਤਲ

ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਵੇਲੇ ਬਜ਼ੁਰਗ ਵਿਅਕਤੀ ਆਪਣੀ ਪਤਨੀ ਨਾਲ ਸੀ ਤੇ ਇਸ ਦੌਰਾਨ 4 ਬਦਮਾਸ਼ਾਂ ਨੇ ਘਰ ਵਿੱਚ ਵੜ ਕੇ 65 ਸਾਲਾ ਸੰਤੋਖ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਪੂਰੀ ਵਾਰਦਾਤ ਬਾਰੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 1 ਵਜੇ ਦੇ ਕਰੀਬ 4 ਵਿਅਕਤੀ ਆਏ ਅਤੇ ਦਰਵਾਜ਼ਾ ਖੜਕਾਇਆ ਅਤੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਉਸ ਦੇ ਬੇਟੇ ਜਗਮੋਹਨ ਬਾਰੇ ਪੁੱਛਿਆ। ਜਦੋਂ ਉਨ੍ਹਾਂ ਨੂੰ ਕਿਹਾ ਕਿ ਉਹ ਘਰ ਵਿੱਚ ਨਹੀਂ ਹੈ ਤਾਂ ਉਨ੍ਹਾਂ ਨੇ ਅਚਾਨਕ ਪਿਸਤੌਲ ਕੱਢਿਆ ਤੇ ਸੰਤੋਖ ਸਿੰਘ ਦੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.