ਪੜਚੋਲ ਕਰੋ

Amritsar: ਅੰਮ੍ਰਿਤਸਰ 'ਚ ਬਜ਼ੁਰਗ ਔਰਤ ਦੀ ਹੱਤਿਆ, 2 ਕਿਰਾਏਦਾਰਾਂ 'ਤੇ ਸ਼ੱਕ, ਰਿਸ਼ਤੇਦਾਰ ਨੂੰ ਸ਼ਰਾਬ ਪਿਲਾ ਕੇ ਕੀਤਾ ਬੇਹੋਸ਼, ਲੁੱਟ ਦੇ ਇਰਾਦੇ ਨਾਲ ਕਤਲ

ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਬਜ਼ੁਰਗ ਔਰਤ ਦਾ ਬੇਹਰਿਮੀ ਦੇ ਨਾਲ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਿਸ ਦਾ ਦੋਸ਼ ਘਰ ਦੇ ਵਿੱਚ ਰੱਖੇ ਕਿਰਾਏਦਾਰਾਂ ਉੱਤੇ ਹਨ। ਪੁਲਿਸ ਜਾਂਚ ਕਰ ਰਹੀ..

ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਇੰਦਿਰਾ ਕਾਲੋਨੀ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 67 ਸਾਲੀਆ ਬਜ਼ੁਰਗ ਔਰਤ ਵੀਨਾ ਰਾਣੀ ਨੂੰ ਉਸਦੇ ਹੀ ਘਰ ਵਿੱਚ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਮ੍ਰਿਤਕਾ ਦਾ ਸਰੀਰ ਖੂਨ ਨਾਲ ਲੱਥਪਥ ਮਿਲਿਆ, ਜਿਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਾਫ ਨਜ਼ਰ ਆਏ। ਵੀਨਾ ਰਾਣੀ ਬਿਜਲੀ ਬੋਰਡ ਤੋਂ ਰਿਟਾਇਰਡ ਸਨ ਅਤੇ ਆਪਣੀ ਧੀ ਸਿੰਮੀ ਦੇ ਘਰ ਦੇ ਨੇੜੇ ਰਹਿੰਦੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੰਦੀ ਹੈ।

ਪਰਿਵਾਰ ਦੇ ਅਨੁਸਾਰ, ਹੱਤਿਆ ਦਾ ਮੁੱਖ ਸ਼ੱਕ ਘਰ ਵਿੱਚ ਪਿਛਲੇ ਡੇਢ-ਦੋ ਸਾਲਾਂ ਤੋਂ ਰਹਿ ਰਹੇ ਦੋ ਕਿਰਾਏਦਾਰਾਂ ’ਤੇ ਹੈ। ਇਹ ਦੋਨੋਂ ਨੌਜਵਾਨ ਆਮ ਵਰਤੋਂ ਵਾਲੇ ਤੇ ਪੂਰੇ ਪੰਜਾਬੀ ਬੋਲਦੇ ਸਨ, ਜਿਸ ਕਾਰਨ ਪਰਿਵਾਰ ਨੇ ਉਨ੍ਹਾਂ ’ਤੇ ਕਦੇ ਸ਼ੱਕ ਨਹੀਂ ਕੀਤਾ।

ਹੱਤਿਆ ਵਾਲੀ ਸ਼ਾਮ, ਆਰੋਪੀਆਂ ਨੇ ਦਾਅਵਾ ਕੀਤਾ ਕਿ ਵੀਨਾ ਰਾਣੀ ਦੇ ਰਿਸ਼ਤੇਦਾਰ ਨੂੰ ਪਾਰਟੀ ਦੇ ਬਹਾਨੇ ਆਪਣੇ ਕਮਰੇ 'ਚ ਬੁਲਾਇਆ ਅਤੇ ਉਸਨੂੰ ਸ਼ਰਾਬ ਵਿੱਚ ਨਸ਼ਾ ਵਾਲਾ ਪਦਾਰਥ ਪਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਦੇਰ ਰਾਤ ਕਰੀਬ ਇੱਕ ਵਜੇ ਉਨ੍ਹਾਂ ਬਜ਼ੁਰਗ ਔਰਤ ਤੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਅਗਲੇ ਸਵੇਰੇ, ਜਦ ਘਰ ਦੇ ਹੋਰ ਕਿਰਾਏਦਾਰ ਨੇ ਬਜ਼ੁਰਗ ਦੇ ਔਰਤ ਦੇ ਕਮਰੇ ਦਾ ਦਰਵਾਜ਼ ਖੋਲ ਕੇ ਵੇਖਿਆ ਤਾਂ ਲਾਸ਼ ਦੇਖ ਉਨ੍ਹਾਂ ਦੇ ਵੀ ਹੋਸ਼ ਉੱਡੇ ਗਏ, ਤੇ ਉਨ੍ਹਾਂ ਨੇ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ, ਤਾਂ ਵੀਨਾ ਰਾਣੀ ਦਾ ਸਰੀਰ ਬਿਸਤਰ ‘ਤੇ ਪਿਆ ਮਿਲਿਆ ਅਤੇ ਪੂਰੇ ਘਰ ਵਿੱਚ ਖੂਨ ਫੈਲਿਆ ਹੋਇਆ ਸੀ।

ਘਰ ਵਿੱਚ ਸੋਨੇ-ਚਾਂਦੀ ਦੇ ਗਹਿਣੇ ਸਨ

ਘਰ ਦਾ ਸਾਮਾਨ ਬਿਖਰਾ ਹੋਇਆ ਸੀ, ਜਿਸਦੇ ਆਧਾਰ ’ਤੇ ਪੁਲਿਸ ਮੁੱਖ ਤੌਰ ’ਤੇ ਇਸ ਹੱਤਿਆ ਨੂੰ ਲੁੱਟ ਦੇ ਇਰਾਦੇ ਨਾਲ ਕੀਤੀ ਗਈ ਮੰਨ ਰਹੀ ਹੈ। ਘਰ ਵਿੱਚ ਸੋਨੇ-ਚਾਂਦੀ ਦੇ ਗਹਿਣੇ ਮੌਜੂਦ ਸਨ, ਜਿਨ੍ਹਾਂ ਨੂੰ ਲੈ ਕੇ ਆਰੋਪੀ ਗਾਇਬ ਦੱਸੇ ਜਾ ਰਹੇ ਹਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਸੰਦੇਹੀ ਵਿਅਕਤੀਆਂ ਦਾ ਮੌਕੇ ਤੋਂ ਗਾਇਬ ਹੋਣਾ ਉਨ੍ਹਾਂ ’ਤੇ ਲੱਗੇ ਆਰੋਪਾਂ ਨੂੰ ਮਜ਼ਬੂਤ ਕਰ ਰਿਹਾ ਹੈ।

ਪੁਲਿਸ ਨੇ ਆਰੋਪੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ

ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਰੋਪੀਆਂ ਦੀ ਤਲਾਸ਼ ਤੇਜ਼ ਕਰ ਦਿੱਤੀ ਹੈ। ਐਡੀਸੀਪੀ ਸਿਟੀ-2 ਵਨੀਲਾ ਨੇ ਦੱਸਿਆ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੌਰਾਨ ਇੰਪ੍ਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਵੀ ਕਿਰਾਏ ’ਤੇ ਰੱਖਣ ਤੋਂ ਪਹਿਲਾਂ ਉਸਦਾ ਪੁਲਿਸ ਵੈਰੀਫਿਕੇਸ਼ਨ ਅਤੇ ਪੂਰੀ ਜਾਂਚ-ਪੜਤਾਲ ਜਰੂਰ ਕਰਵਾਓ। ਪੀੜਿਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਜਲਦੀ ਇਨਸਾਫ਼ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget