ਪੜਚੋਲ ਕਰੋ

Emergency Movie: 'ਕੰਗਨਾ ਰਣੌਤ ਨੇ ਆਪਣੇ ਫਿਲਮ 'ਚ ਸੰਤ ਭਿੰਡਰਾਵਾਲਿਆਂ ਨੂੰ ਅੱਤਵਾਦੀ ਦਿਖਾਇਆ', ਧਾਰਾ 295 ਤਹਿਤ ਦਰਜ ਹੋਵੇਗਾ ਕੇਸ !

Emergency Movie: ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ

Emergency Movie: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

 ਉਨ੍ਹਾਂ ਕਿਹਾ ਕਿ ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਨੇ ਕੰਗਨਾ ਰਣੌਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

 


ਧਾਮੀ ਨੇ ਕਿਹਾ ਕਿ 1984 ਦੇ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਕਹਾਣੀ ਰਚ ਕੇ ਦੇਸ਼ ਦਾ ਅਪਮਾਨ ਕਰਨਾ ਘਿਨਾਉਣੀ ਕਾਰਵਾਈ ਹੈ। 1984 ਦੇ ਸਿੱਖ ਕਤਲੇਆਮ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨਿਆ ਗਿਆ ਹੈ, ਜਦੋਂ ਕਿ ਕੰਗਨਾ ਰਣੌਤ ਦੀ ਫਿਲਮ ਉਨ੍ਹਾਂ ਦੇ ਕਿਰਦਾਰ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਕਈ ਵਾਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੇ ਪ੍ਰਗਟਾਵੇ ਕਰਦੀ ਰਹੀ ਹੈ ਪਰ ਸਰਕਾਰ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾ ਰਹੀ ਹੈ।

 


ਧਾਮੀ ਨੇ ਕਿਹਾ ਕਿ ਐਮਰਜੈਂਸੀ ਫਿਲਮ ਦੇ ਰਿਲੀਜ਼ ਹੋਏ ਅੰਸ਼ਾਂ ਤੋਂ ਸਪੱਸ਼ਟ ਹੈ ਕਿ ਇਸ ਵਿਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਅੱਤਵਾਦੀ ਵਜੋਂ ਪੇਸ਼ ਕੀਤਾ ਗਿਆ ਹੈ, ਜੋ ਕਿ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਇਕ ਪਾਸੇ ਜਿੱਥੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਸਿੱਖ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਪੰਜਾਬ 95' ਦੀ ਰਿਲੀਜ਼ ਨੂੰ 85 ਕਟੌਤੀਆਂ ਤੋਂ ਬਾਅਦ ਵੀ ਮਨਜ਼ੂਰੀ ਨਹੀਂ ਮਿਲੀ, ਉਥੇ ਹੀ ਦੂਜੇ ਪਾਸੇ ਇਸ ਦੀ ਰਿਲੀਜ਼ 'ਤੇ ਰੋਕ ਲੱਗ ਗਈ। ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ਫਿਲਮ 'ਪੰਜਾਬ 95' ਨੂੰ ਤੁਰੰਤ ਰਿਲੀਜ਼ ਨਹੀਂ ਕੀਤਾ ਜਾ ਰਿਹਾ, ਇਹ ਦੋਹਰੇ ਮਾਪਦੰਡ ਦੇਸ਼ ਹਿੱਤ 'ਚ ਨਹੀਂ ਹਨ।

 

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget