ਪੜਚੋਲ ਕਰੋ

ਸਰਹੱਦੀ ਜ਼ਿਲ੍ਹੇ 'ਚ ਪੰਜਾਬ ਪੁਲਿਸ ਦਾ ਐਨਕਾਊਂਟਰ, ਇੱਕ ਕੀਤਾ ਢੇਰ ਦੂਸਰਾ ਜ਼ਖਮੀ

Tarn Taran Encounter : ਸਰਾਏ ਅਮਾਨਤ ਖਾਨ ਦੋ ਲੁਟੇਰੇ ਪੈਟਰੋਲ ਪੰਪ ਨੂੰ ਲੁੱਟਣ ਆਉਂਦੇ ਹਨ। ਜਿਵੇਂ ਹੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ ਤਾਂ ਇਸ ਦੌਰਾਨ ਪੁਲਿਸ ਨੂੰ ਵੀ ਸੁਚੇਤ ਕਰ ਦਿੱਤਾ ਜਾਂਦਾ। ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ

ਤਰਨ ਤਾਰਨ ਵਿੱਚ ਅੱਜ ਸ਼ਾਮ ਪੰਜਾਬ ਪੁਲਿਸ ਅਤੇ ਲੁਟਿੇਰਿਆਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਗੋਲੀ ਲੱਗਣ ਨਾਲ ਇੱਕ ਲੁਟੇਰਾ ਹਲਾਕ ਹੋ ਗਿਆ ਤੇ ਦੂਸਰਾ ਲੁਟੇਰਾ ਜਖ਼ਮੀ ਹੋ ਗਿਆ ਹੈ। ਇਹ ਘਟਨਾ ਤਰਨ ਤਾਰਨ ਦੇ ਸਰਾਏ ਅਮਾਨਤ ਖਾਨ ਨੇੜੇ ਵਾਪਰੀ ਹੈ। ਦਰਅਸਲ ਅੱਜ ਸ਼ਾਮ ਨੂੰ 2 ਲੁਟੇਰਿਆਂ ਨੂੰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਿਹਨਾਂ ਦਾ ਪਿੱਛਾ ਕਰਦੇ ਹੋਏ ਪੁਲਿਸ ਨੇ ਉਹਨਾਂ ਨੂੰ ਘੇਰਾ ਪਾ ਲਿਆ।  ਇਹ ਦੋਵੇਂ ਬਦਮਾਸ਼ ਵਾਰਦਾਤ ਨੂੰ ਅੰਜ਼ਾਮ ਦੇਣ ਲਈ SWIFT ਕਾਰ 'ਤੇ ਸਵਾਰ ਹੋ ਕੇ ਆਏ ਸਨ।  

 ਸਰਾਏ ਅਮਾਨਤ ਖਾਨ ਦੋ ਲੁਟੇਰੇ ਪੈਟਰੋਲ ਪੰਪ ਨੂੰ ਲੁੱਟਣ ਆਉਂਦੇ ਹਨ। ਜਿਵੇਂ ਹੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ ਤਾਂ ਇਸ ਦੌਰਾਨ ਪੁਲਿਸ ਨੂੰ ਵੀ ਸੁਚੇਤ ਕਰ ਦਿੱਤਾ ਜਾਂਦਾ। ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੂੰ ਤਰਨ ਤਾਰਨ ਦੀ ਪੁਲਿਸ ਨੇ ਘੇਰਾ ਪਾ ਲਿਆ। ਲੁਟੇਰਿਆਂ ਨੇ ਆਪਣੇ ਆਪ ਨੂੰ ਪੁਲਿਸ ਦੇ ਘੇਰੇ ਵਿੱਚ ਦੇਖ ਤਰਨ ਤਾਰਨ ਪੁਲਿਸ ਪਾਰਟੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। 

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਕਾਰਵਾਈ ਕਰਦੇ ਹੋਈ ਜਵਾਬੀ ਗੋਲੀਬਾਰੀ ਕੀਤੀ। ਜਿਸ ਦੌਰਾਨ ਇਹ ਮੁਕਾਬਲਾ ਕਾਫ਼ੀ ਦੇਰ ਤੱਕ ਚੱਲਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਦਾ ਸ਼ਿਕਾਰ ਲੁਟੇਰੇ ਹੋ ਗਏ। ਇੱਕ ਲੁਟੇਰੇ ਦੇ ਗੋਲੀ ਲੱਗਣ ਨਾਲ ਦੇਵੇਂ ਲੁਟੇਰੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। 

ਜ਼ਖਮੀ ਹਾਲਤ ਵਿੱਚ ਦੋਵਾਂ ਲੁਟੇਰਿਆਂ ਨੁੰ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਤਾਂ ਇਲਾਜ ਦੌਰਾਨ ਇੱਕ ਬਦਮਾਸ਼ ਦੀ ਮੌਤ ਹੋ ਗਈ। ਜਦਕਿ ਦੂਸਰੇ ਦੀ ਹਾਲਤ ਥੋੜ੍ਹੀ ਨਾਜ਼ੁਕ ਬਣੀ ਹੋਈ ਹੈ। ਘਟਨਾ ਸਰਾਏ ਅਮਾਨਤ ਖਾਨ ਦੀ ਦੱਸੀ ਜਾ ਰਹੀ ਹੈ। ਲੁਟੇਰਿਆਂ ਨੇ ਸ਼ੁੱਕਰਵਾਰ ਸ਼ਾਮ ਨੂੰ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਉਥੋਂ ਫ਼ਰਾਰ ਹੋ ਗਏ ਪਰ ਅੱਧ ਵਿਚਕਾਰ ਹੀ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget