ਪੜਚੋਲ ਕਰੋ

Lok Sabha: ਅਟਾਰੀ 'ਚ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ

Lok Sabha Election:  ਗੁਰਜੀਤ ਸਿੰਘ ਔਜਲਾ ਵੱਲੋਂ ਸ਼ਾਮਿਲ ਹੋਣ ਤੇ ਉਹਨਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਪਾਰਟੀ ਵਿੱਚ ਉਹਨਾਂ ਦਾ ਪੂਰਾ ਮਾਣ ਸਤਿਕਾਰ ਹੋਵੇਗਾ। ਉਹਨਾਂ ਨੇ ਕਿਹਾ ਕਿ ਕਾੰਗਰਸ ਹਮੇਸ਼ਾ ਹਰ ਕਿਸੀ ਦਾ ਸਵਾਗਤ ਕਰਦੀ ਹੈ ਅਤੇ

Lok Sabha Election: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਹਲਕਾ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਈ। 

ਅਜੀਤ ਸਿੰਘ ਦੇ ਗ੍ਰਹਿ ਪਿੰਡ ਝੀਤਾ ਦਿਆਲ ਸਿੰਘ ਵਿਖੇ ਮੀਟਿੰਗ ਹੋਈ ਮੀਟਿੰਗ ਮੌਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਕੁਲਵੰਤ ਸਿੰਘ, ਸੁਰਜੀਤ ਸਿੰਘ, ਕਾਲੂ ਹੁੰਦਲ, ਹੀਰਾ ਸਿੰਘ ਹੁੰਦਲ, ਕਾਰਜ ਸਿੰਘ, ਕਸ਼ਮੀਰ ਸਿੰਘ ਹੁੰਦਲ, ਪਲਵਿੰਦਰ ਸਿੰਘ ਹੁੰਦਲ, ਮੈਂਬਰ ਪੰਚਾਇਤ ਟੋਨਾ ਸਿੰਘ, ਬਲਦੇਵ ਸਿੰਘ, ਤੇਜਪਾਲ ਸਿੰਘ ਹੁੰਦਲ ਅਤੇ ਪੂਰਨ ਸਿੰਘ ਹੁੰਦਲ ਆਦਿ ਸ਼ਾਮਿਲ ਹਨ। 

 ਗੁਰਜੀਤ ਸਿੰਘ ਔਜਲਾ ਵੱਲੋਂ ਸ਼ਾਮਿਲ ਹੋਣ ਤੇ ਉਹਨਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਪਾਰਟੀ ਵਿੱਚ ਉਹਨਾਂ ਦਾ ਪੂਰਾ ਮਾਣ ਸਤਿਕਾਰ ਹੋਵੇਗਾ। ਉਹਨਾਂ ਨੇ ਕਿਹਾ ਕਿ ਕਾੰਗਰਸ ਹਮੇਸ਼ਾ ਹਰ ਕਿਸੀ ਦਾ ਸਵਾਗਤ ਕਰਦੀ ਹੈ ਅਤੇ ਇੱਕ ਜੁਟ ਹੋਕੇ ਹੀ ਦੇਸ਼ ਚੋਂ ਧਰ੍ਮ ਦੇ ਨਾਂ ਤੇ ਰਾਜਨੀਤਿ ਕਰਣ ਵਾਲਿਆਂ ਨੂੰ ਬਾਹਰ ਕੱਡਿਆ ਜਾਵੇਗਾ।

 ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾੰਗਰਸ ਨੇ ਹਮੇਸ਼ਾ ਕੰਮ ਦੇ ਨਾਂ ਤੇ ਵੋਟ ਮੰਗੇ ਹਨ ਅਤੇ ਹੁਣ ਅੰਮ੍ਰਿਤਸਰ ਵਿਖੇ ਵੀ ਕੀਤੇ ਗਏ ਕੰਮਾ ਦਾ ਲੇਖਾ ਜੋਖਾ ਲੋਕਾੰ ਅੱਗੇ ਰੱਖਿਆ ਗਿਆ ਹੈ। ਉਹਨਾਂ ਨੂੰ ਵਿਸ਼ਵਾਸ ਹੈ ਕਿ ਲੋਕ ਉਹਨਾਂ ਦੇ ਕੀਤੇ ਕੰਮਾਂ ਨੂੰ ਦੇਖਕੇ ਵੋਟ ਪਾਉਣਗੇ ਅਤੇ ਕਾੰਗਰੇਸ ਨੂੰ ਵਿਜੇਤਾ ਬਣਾਉਨਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Embed widget