ਪੜਚੋਲ ਕਰੋ

ਹਰਿਆਵਲ ਪੰਜਾਬ ਨੇ ਵਾਤਾਵਰਣ ਮੇਲੇ 'ਚ ਭਾਗ ਲੈਣ ਵਾਲੀਆਂ ਵੱਖ ਵੱਖ ਸੰਸਥਾਵਾਂ ਦੀ ਕੀਤਾ ਧੰਨਵਾਦ

ਸਕੂਲਾਂ ਦੇ,ਕਾਲਜਾਂ ਦੇ ਵਿੱਦਿਆਰਥੀਆਂ ਨੇ ਵੱਖ ਵੱਖ ਤਰਾਂ ਦੇ ਬਹੁਤ ਮਿਹਨਤ ਨਾਲ ਵਾਤਾਵਰਣ ਸੰਭਾਲ ਸੰਦੇਸ਼ ਦੇ ਪ੍ਰੋਜੈਕਟ  ਬਣਾ ਕੇ ਪ੍ਰਦਰਸ਼ਨੀਆਂ ਲਗਾਈਆਂ।

ਅੰਮ੍ਰਿਤਸਰ: ਹਰਿਆਵਲ ਪੰਜਾਬ ਸੰਸਥਾ ਵੱਲੋਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੇ ਸਹਿਯੋਗ ਨਾਲ  ਸੁਲਤਾਨਵਿੰਡ ਵਿਖੇ ਹਰਿਆਵਲ ਮੇਲਾ ਲਗਾਇਆ ਗਿਆ ਸੀ। ਜਿਸਦਾ ਮਕਸਦ ਸਮਾਜ ਨੂੰ ਵਾਤਾਵਰਣ ਅਤੇ ਪੇੜ,ਪਾਣੀ,ਕਚਰਾ ਪ੍ਰਬੰਧਨ ਲਈ ਜਾਗਰੂਕ  ਲਈ ਜਾਗਰੂਕ ਕਰਨਾ ਸੀ। ਜਿਸ ਵਿਚ ਵੱਖ ਵੱਖ ਧਾਰਮਿਕ ਅਦਾਰਿਆ ਦੇ ਨਾਲ ਸਿਖਿਆ ਸੰਸਥਾਨਾਂ ਨੇ ਹਿੱਸਾ ਲਿਆ। 

ਸਕੂਲਾਂ ਦੇ,ਕਾਲਜਾਂ ਦੇ ਵਿੱਦਿਆਰਥੀਆਂ ਨੇ ਵੱਖ ਵੱਖ ਤਰਾਂ ਦੇ ਬਹੁਤ ਮਿਹਨਤ ਨਾਲ ਵਾਤਾਵਰਣ ਸੰਭਾਲ ਸੰਦੇਸ਼ ਦੇ ਪ੍ਰੋਜੈਕਟ  ਬਣਾ ਕੇ ਪ੍ਰਦਰਸ਼ਨੀਆਂ ਲਗਾਈਆਂ। ਡੇਰਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ,ਬਾਬਾ ਸੇਵਾ ਸਿੰਘ ਜੀ ਖਡੂਰ ਸ਼ਾਹਿਬ ਵਾਲੇ,ਦੁਰਗਿਆਣਾ ਮੰਦਿਰ ਕਮੇਟੀ,ਸ਼੍ਰੀ ਰਾਮ ਤੀਰਥ ਕਮੇਟੀ,ਹਰਿਆਵਲ ਪੰਜਾਬ ਸੰਸਥਾ ਦੇ ਮੈਬਰ, ਕ੍ਰਿਸ਼ੀ ਵਿਗਿਆਨ ਕੇਂਦਰ Punjab Pollution 3ontrol board ਜੈਵਿਕ ਖੇਤੀ,ਖੇਤੀ ਵਿਰਾਸਤ,ਪਿੰਗਲਵਾੜਾ,ਅੰਮ੍ਰਿਤਸਰ ਗਰੁੱਪ ਆਫ ਕਾਲਜ  ਵਲੋਂ ਵੀ ਇਸ ਮੇਲੇ ਵਿਚ ਸਹਿਯੋਗ ਦਿੱਤਾ ਗਿਆ। 

ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਵਾਤਾਵਰਣ ਪ੍ਰੇਮੀ ਇਸ ਮੇਲੇ ਵਿਚ ਸ਼ਾਮਿਲ ਹੋਏ। ਹਰਿਆਵਲ ਪੰਜਾਬ ਦੀ ਮੀਡੀਆ ਹੈਡ ਪੂਨਮ ਖੰਨਾ  ਨੇ ਮੇਲੇ  ਨੂੰ ਸਫ਼ਲ ਬਣਾਉਣ ਲਈ ਪਹੁੰਚਿਆ ਦਾ ਦਿਲੋਂ ਧੰਨਵਾਦ ਕੀਤਾ।     
ਇਸ ਮੌਕੇ ਹਰਿਆਵਲ ਪੰਜਾਬ ਦੇ  ਪ੍ਰਵੀਨ, ਪੁਨੀਤ ਖੰਨਾ, ਸੈਲੀ ਖੰਨਾ, ਮੁਨੀਸ਼ ਸਰਮਾ, ਡੌਲੀ, ਸਿਮਰਨ, ਸੁਰਭੀ , ਦਿਲਜੀਤ ਕੋਹਲੀ, ਮਨਜੀਤ ਸੈਣੀ, ਜਨਕ ਜੋਸੀ, ਨੀਰੂ ਭਾਟੀਆ, ਨਰਿੰਦਰ ਮਹਾਜਨ, ਵਰਿੰਦਰ ਮਹਾਜਨ, ਰਾਜੀਵ ਗੋਇਲ, ਰਾਜੀਵ ਗੋਇਲ, ਪੀ ਸਰਮਾ, ਮੁਕੇਸ,ਵਾਸੂ, ਅਮਨ ਅਤੇ ਹਰਿਆਲੀ ਟੀਮ ਹਾਜ਼ਰ ਸਨ।    

 ਲੁਧਿਆਣਾ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਈਕਲਿੰਗ ਗੇਮ ਦੇ ਖਿਡਾਰੀਆਂ ਨੇ ਮੈਡਲ ਪ੍ਰਾਪਤ ਕਰਕੇ ਕੀਤਾ ਨਾਮ ਰੌਸਨ

ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋ ਪੰਜਾਬ ਸਟੇਟ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਜੋ ਕਿ ਮਿਤੀ 20 ਨਵੰਬਰ 2022 ਨੂੰ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਸਾਈਕਲਿੰਗ ਵੈਲੋਡਰਮ) ਵਿਖੇ ਕਰਵਾਈ ਗਈ।  ਇਸ ਚੈਪੀਅਨਸ਼ਿਪ ਵਿੱਚ ਸੀਨੀਅਰ ਗਰੁੱਪ, ਜੂਨੀਅਰ ਗਰੁੱਪ ਅਤੇ ਸਬ ਜੂਨੀਅਰ ਗਰੁੱਪਾ ਦੇ ਮੁਕਾਬਲੇ ਕਰਵਾਏ ਗਏ। 

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਜਸਮੀਤ ਕੌਰ ਜ਼ਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸਾਈਕਲਿੰਗ ਚੈਪੀਅਨਸ਼ਿਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ  ਅੰ-16 ਉਮਰ ਵਰਗ ਵਿੱਚ ਬੀਰਪ੍ਰਤਾਪ ਸਿੰਘ ਨੇ ਪਹਿਲਾ ਸਥਾਨ ਅਤੇ ਸਾਹਿਬਪ੍ਰਤਾਪ ਸਿੰਘ ਨੇ ਦੂਜਾ ਸਥਾਨ ਅਤੇ ਅੰ-18 ਉਮਰ ਵਰਗ ਵਿੱਚ ਸਾਹਿਲਦੀਪ ਸਿੰਘ ਅਤੇ ਸਹਿਜਪ੍ਰੀਤ ਨੇ ਦੂਜਾ ਸਥਾਨ ਪਾ੍ਰਪਤ ਕੀਤਾ।  ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆ ਵਿੱਚ ਅੰ-14 ਉਮਰ ਵਰਗ  ਵਿੱਚ ਜਪਨੂਰ ਕੌਰ ਨੇ ਦੂਜਾ ਸਥਾਨ, ਅੰ-16 ਉਮਰ ਵਰਗ ਵਿੱਚ ਰਾਜਕੁਮਾਰੀ ਨੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਕੁਮਾਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget