ਪੜਚੋਲ ਕਰੋ

Punjab News: ਖੁਫੀਆ ਜਾਣਕਾਰੀ ਪਾਕਿਸਤਾਨ ਨੂੰ ਦੇਣ ਵਾਲਾ ਸਾਬਕਾ ਫ਼ੌਜੀ ਗ੍ਰਿਫ਼ਤਾਰ, ਜਾਣੋ ਕਿੰਝ ਆਇਆ ਅੜਿੱਕੇ

ਕਿਸਤਾਨੀ ਸਮੱਗਲਰਾਂ ਤੇ ਪਾਕਿਸਤਾਨ ਦੀਆਂ ਖੁਫੀਆਂ ਏਜੰਸੀਆਂ ਨਾਲ ਵ੍ਹਟਸਐਪ ਰਾਹੀਂ ਰਾਬਤਾ ਕਰ ਕੇ ਉਨ੍ਹਾਂ ਲਈ ਭਾਰਤੀ ਫੌਜ ਦੀਆਂ ਕਾਰਵਾਈਆਂ ਨਾਲ ਸਬੰਧਤ ਖੁਫੀਆ ਜਾਣਕਾਰੀ ਤੇ ਹੋਰ ਮਹੱਤਵਪੂਰਨ ਤੇ ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ, ਨਕਸ਼ੇ ਆਦਿ ਸਮੇਤ ਹੋਰ ਜਾਣਕਾਰੀ ਦੁਸ਼ਮਣ ਦੇਸ਼ ਨੂੰ ਦਿੱਤੀ ਜਾ ਰਹੀ ਹੈ।

Punjab News: ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਏਜੰਟਾਂ ਨਾਲ ਰਾਬਤਾ ਕਰਕੇ ਭਾਰਤੀ ਫ਼ੌਜ ਦੀਆਂ ਕਾਰਵਾਈਆਂ ਨਾਲ ਸਬੰਧਤ ਖ਼ੂਫੀਆ ਜਾਣਕਾਰੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ, ਨਕਸ਼ੇ ਪਾਕਿਸਤਾਨੀ ਏਜੰਸੀਆਂ ਨੂੰ ਮੁਹੱਈਆ ਕਰਵਾਉਣ ਵਾਲੇ ਫੌਜ 'ਚੋਂ ਸੇਵਾਮੁਕਤ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਉਕਤ ਜਸੂਸ ਦਾ ਪੁਲਿਸ ਨੇ ਮੋਬਾਈਲ ਫੋਨ ਕਬਜ਼ੇ 'ਚ ਲੈ ਲਿਆ ਹੈ ਤੇ ਉਸ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਾਕਿਸਤਾਨ ਦੀਆਂ ਖ਼ੁਫੀਆ ਏਜੰਸੀਆਂ ਨੂੰ ਦਿੰਦਾ ਸੀ ਜਾਣਕਾਰੀ

ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਸੂਚਨਾ ਲੱਗੀ ਸੀ ਕਿ ਅਮਰਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਾੜੀ ਗੌੜ ਸਿੰਘ ਜੋ ਭਾਰਤੀ ਫ਼ੌਜ ਵਿਚੋਂ ਸੇਵਾ ਮੁਕਤ ਹੋਇਆ ਹੈ ਤੇ ਹੁਣ ਆਪਣੇ ਪਿੰਡ ਵੀ ਹੀ ਰਹਿੰਦਾ ਹੈ, ਉਸ ਵੱਲੋਂ ਪਾਕਿਸਤਾਨੀ ਸਮੱਗਲਰਾਂ ਤੇ ਪਾਕਿਸਤਾਨ ਦੀਆਂ ਖੁਫੀਆਂ ਏਜੰਸੀਆਂ ਨਾਲ ਵ੍ਹਟਸਐਪ ਰਾਹੀਂ ਰਾਬਤਾ ਕਰ ਕੇ ਉਨ੍ਹਾਂ ਲਈ ਭਾਰਤੀ ਫੌਜ ਦੀਆਂ ਕਾਰਵਾਈਆਂ ਨਾਲ ਸਬੰਧਤ ਖੁਫੀਆ ਜਾਣਕਾਰੀ ਤੇ ਹੋਰ ਮਹੱਤਵਪੂਰਨ ਤੇ ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ, ਨਕਸ਼ੇ ਆਦਿ ਸਮੇਤ ਹੋਰ ਜਾਣਕਾਰੀ ਦੁਸ਼ਮਣ ਦੇਸ਼ ਨੂੰ ਦਿੱਤੀ ਜਾ ਰਹੀ ਹੈ।

ਪੁਲਿਸ ਨੇ ਜਾਲ ਵਿਛਾ ਕੇ ਕੀਤਾ ਕਾਬੂ

ਇਹ ਜਾਣਕਾਰੀ ਦੁਸ਼ਮਣ ਦੇਸ਼ ਭਾਰਤ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਨੂੰ ਢਾਹ ਲਗਾਉਣ ਲਈ ਵਰਤ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਅਧਾਰ ’ਤੇ ਸਬ ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਟੀਮ ਨੇ ਅਮਰਬੀਰ ਸਿੰਘ  ਨੂੰ ਯੋਜਨਾਬੱਧ ਤਰੀਕੇ ਨਾਲ ਨਾਕੇਬੰਦੀ ਕਰ ਕੇ ਕਾਬੂ ਕਰ ਲਿਆ।  ਉਨ੍ਹਾਂ ਦੱਸਿਆ ਕਿ ਉਸਦੇ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ ਦੀ ਜਾਂਚ ਕਰਵਾਈ ਜਾ ਰਹੀ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget