ਪੜਚੋਲ ਕਰੋ

Amritsar News: ਮਸਕਟ 'ਚ ਫਸੇ ਦੋ ਪੰਜਾਬੀ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਪਰਿਵਾਰ ਨੇ ਮੰਗੀ ਮਦਦ

Punjabi Youth stranded in Muscat: ਸੋਸ਼ਲ ਮੀਡੀਆ ਤੇ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਮਸਕਟ ਗਏ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਕਤਲ ਦੇ ਮਾਮਲੇ 'ਚ ਸਜ਼ਾ ਸੁਣਾਈ ਗਈ ਸੀ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇੱਕ ਵਾਰ..

ਅੰਮ੍ਰਿਤਸਰ: ਸੋਸ਼ਲ ਮੀਡੀਆ ਤੇ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਮਸਕਟ ਗਏ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਕਤਲ ਦੇ ਮਾਮਲੇ 'ਚ ਸਜ਼ਾ ਸੁਣਾਈ ਗਈ ਸੀ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇੱਕ ਵਾਰ ਫਿਰ ਆਪਣੇ ਬੱਚਿਆਂ ਨੂੰ ਬਚਾਉਣ ਲਈ ਲੋਕਾਂ ਅੱਗੇ ਗੁਹਾਰ ਲਗਾਈ ਗਈ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚਿਆਂ ਦਾ ਕੇਸ ਲੜਨ ਲਈ ਉਹਨਾਂ ਨੂੰ ਵਾਸਤੇ ਬਹੁਤ ਸਾਰੇ ਪੈਸਿਆਂ ਦੀ ਜ਼ਰੂਰਤ ਹੈ। ਉਹਨਾਂ ਕੋਲ ਜੋ ਵੀ ਪੈਸੇ ਸਨ ਉਹ ਵਿਦੇਸ਼ ਭੇਜਣ ਵਾਲੇ ਏਜੰਟਾਂ ਨੂੰ ਦੇ ਚੁੱਕੇ ਹਨ ਤੇ ਹੁਣ ਮਸਕਟ ਵਿੱਚ ਕੇਸ ਲੜਨ ਉਹਨਾਂ ਕੋਲ ਕੁਝ ਵੀ ਨਹੀਂ ਹੈ। 

Amritsar News: ਮਸਕਟ 'ਚ ਫਸੇ ਦੋ ਪੰਜਾਬੀ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਪਰਿਵਾਰ ਨੇ ਮੰਗੀ ਮਦਦ

ਪਰਿਵਾਰ ਨੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦਾ ਧੰਨਵਾਦ ਕੀਤਾ ਤੇ ਹੋਰ ਸਿਆਸੀ ਲੀਡਰਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਮਸਕਟ ਜਾ ਕੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਸੀ। 

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੈਸੇ ਨਾਂ ਹੋਣ ਕਰਕੇ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਫਾਂਸੀ ਦੀ ਸਜ਼ਾ ਹੋਵੇ। ਇਸ ਤੋਂ ਇਲਾਵਾ ਪਰਿਵਾਰ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸਪੀਐਸ ਓਬਰਾਏ ਨਾਲ ਵੀ ਮੁਲਾਕਾਤ ਕਰਨ ਜਾ ਰਹੇ ਹਨ ਤਾਂ ਜੋ ਇਸ ਸਥਿਤੀ ਦਾ ਹੱਲ ਕੱਢਿਆ ਜਾ ਸਕੇ। 

Amritsar News: ਮਸਕਟ 'ਚ ਫਸੇ ਦੋ ਪੰਜਾਬੀ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਪਰਿਵਾਰ ਨੇ ਮੰਗੀ ਮਦਦ

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਅਜਨਾਲਾ ਦੇ ਦੋ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ। ਜਿਸ 'ਚ ਉਹਨਾਂ ਨੂੰ ਫਾਂਸੀ ਦੀ ਸਜ਼ਾ ਹੋਣ ਦੀ ਗੱਲ ਕਹੀ ਜਾ ਰਹੀ ਸੀ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਲੀਡਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਸਾਂਸਦ  ਗੁਰਜੀਤ ਸਿੰਘ ਔਜਲਾ ਮਸਕਟ ਜਾ ਕੇ ਉਹ ਬੱਚਿਆਂ ਦੇ ਨਾਲ ਮੁਲਾਕਾਤ ਕਰਕੇ ਵੀ ਆਏ ਹਨ। ਉਥੇੱ ਹੀ ਪਰਿਵਾਰ ਵੱਲੋਂ ਇੱਕ ਵਾਰ ਫਿਰ ਤੋਂ ਐਨਆਰਆਈ ਅਤੇ ਪੰਜਾਬ ਦੇ ਲੋਕਾਂ ਅੱਗੇ ਗੁਹਾਰ ਲਗਾਈ ਗਈ ਹੈ ਕਿ ਉਹ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਵਾਸਤੇ ਜਿੰਨੀ ਵੀ ਹੋ ਸਕੇ ਮਦਦ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਟਾਪ ਹੈਡਲਾਈਨ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget