ਪੜਚੋਲ ਕਰੋ

ਮਸਲਾ ਹੱਲ ਕਰਨ ਦੀ ਬਜਾਏ, ਸਰਕਾਰ ਅੰਦਰ ਖਾਤੇ ਰਚ ਰਹੀ ਕੋਝੀਆਂ ਸਾਜ਼ਿਸ਼ਾਂ- ਡੱਲੇਵਾਲ

ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਸਰਕਾਰ ਬਿਆਨ ਦੇ ਰਹੀ ਹੈ ਉਹਨਾਂ ਬਿਆਨਾਂ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਬੁਖਲਾ ਗਈ ਹੈ ਅਤੇ ਸਰਕਾਰ ਮੀਟਿੰਗ ਵਿਚ ਮੰਨਿਆ ਹੋਈਆ ਮੰਗਾਂ ਤੋਂ ਪਿੱਛੇ ਹਟ ਰਹੀ ਹੈ।

Amritsar News: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ,ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ,ਆਦਿ ਮੰਗਾਂ ਨੂੰ ਲੈ ਕੇ ਸੜਕਾਂ ਉੱਤੇ ਉਤਰੇ ਹੋਏ ਕਿਸਾਨ ਲਗਾਤਾਰ ਦੂਜੇ ਦਿਨ ਵੀ ਮਜਬੂਤੀ ਨਾਲ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਤਲਵੰਡੀ ਸਾਬੋ ਵਿਖੇ ਉਸ ਤਰ੍ਹਾਂ ਹੀ ਮਜਬੂਤੀ ਨਾਲ ਡਟੀਆਂ ਹੋਈਆਂ ਹਨ ਅਤੇ ਆਮ ਲੋਕਾਂ ਦਾ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਸਰਕਾਰ ਬਿਆਨ ਦੇ ਰਹੀ ਹੈ ਉਹਨਾਂ ਬਿਆਨਾਂ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਬੁਖਲਾ ਗਈ ਹੈ ਅਤੇ ਸਰਕਾਰ ਮੀਟਿੰਗ ਵਿਚ ਮੰਨਿਆ ਹੋਈਆ ਮੰਗਾਂ ਤੋਂ ਪਿੱਛੇ ਹਟ ਰਹੀ ਹੈ। ਅਤੇ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਅਤੇ ਇਹਨਾਂ ਪੁਆਇੰਟਾ ਨੂੰ ਹੋਰ ਅੱਗੇ ਵਧਾਉਣ ਲਈ ਅਤੇ ਪੰਜਾਬ ਦੇ ਹੋਰ ਪੁਆਇੰਟਾ ਉੱਪਰ ਸੜਕਾਂ ਤੇ ਉਤਰਨ ਲਈ ਮਜਬੂਰ ਕਰ ਰਹੀ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਸਰਕਾਰ ਅੰਦਰ ਖਾਤੇ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ ਜਿਸ ਤੋਂ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ।

ਬੀਕੇਯੂ ਸਿੱਧੂਪੁਰ ਤੋਂ ਜਗਜੀਤ ਸਿੰਘ ਡੱਲੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ,ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ,ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ,ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ,ਪੱਗੜੀ ਸੰਭਾਲ ਲਹਿਰ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ,ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਪ੍ਰਧਾਨ ਹਰਸ਼ਲਿਦਰ ਸਿੰਘ ਕਿਸ਼ਨਗੜ,ਭਾਰਤੀ ਕਿਸਾਨ ਯੂਨੀਅਨ ਅਜਾਦ ਪ੍ਰਧਾਨ ਅਮਰਜੀਤ ਸਿੰਘ ਰੜਾ,ਭਾਰਤੀ ਕਿਸਾਨ ਯੂਨੀਅਨ ਮਾਨਸਾ ਪ੍ਰਧਾਨ ਗੁਰਚਰਨ ਸਿੰਘ ਭੀਖੀ,ਭਾਰਤੀ ਕਿਸਾਨ ਯੂਨੀਅਨ, ਮਾਝਾ ਪ੍ਰਧਾਨ ਬਾਬਾ ਕੰਵਲਜੀਤ ਸਿੰਘ ਪੰਡੋਰੀ,ਬਾਰਡਰ ਕਿਸਾਨ ਸੰਘਰਸ਼ ਯੂਨੀਅਨ ਪ੍ਰਧਾਨ ਰਘਬੀਰ ਸਿੰਘ  ਭੰਗਾਲਾ,ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ,ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ ਪੰਜਾਬ ਕਿਸਾਨ ਮਜਦੂਰ ਯੂਨੀਅਨ,ਬਲਬੀਰ ਸਿੰਘ ਰੰਧਾਵਾ।

ਟਾਪ ਹੈਡਲਾਈਨ

Amritsar News : ਜਨਰੇਟਰ ਦੇ ਧੂੰਏਂ ਨੇ ਲਈ ਬਜ਼ੁਰਗ ਦੀ ਜਾਨ,  4 ਲੋਕਾਂ ਦੀ ਹਾਲਤ ਗੰਭੀਰ 
Amritsar News : ਜਨਰੇਟਰ ਦੇ ਧੂੰਏਂ ਨੇ ਲਈ ਬਜ਼ੁਰਗ ਦੀ ਜਾਨ,  4 ਲੋਕਾਂ ਦੀ ਹਾਲਤ ਗੰਭੀਰ 
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
Embed widget