ਪੜਚੋਲ ਕਰੋ

ਕਿਸਾਨਾਂ ਨੂੰ ਨਹੀਂ ਆਏਗੀ ਪਨੀਰੀ ਦੀ ਤੋਟ, ਸ਼੍ਰੋਮਣੀ ਕਮੇਟੀ ਨੇ 53 ਕਿੱਲਿਆਂ 'ਚ ਬੀਜੀ ਝੋਨੇ ਦੀ ਪਨੀਰੀ

ਸ਼੍ਰੋਮਣੀ ਕਮੇਟੀ ਨੇ ਆਪਣੇ ਗੁਰਦੁਆਰਿਆਂ ਦੀ ਲਗਪਗ 53 ਕਿੱਲੇ ਜ਼ਮੀਨ ਵਿੱਚ ਝੋਨੇ ਦੀ ਪਨੀਰੀ ਬੀਜੀ ਹੈ ਜੋ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਵੰਡੀ ਜਾਵੇਗੀ। ਇਹ ਪਨੀਰੀ ਝੋਨੇ ਦੀ 1121 ਤੇ 1509 ਕਿਸਮ ਦੀ ਹੈ, ਜੋ ਘੱਟ ਸਮੇਂ ਵਿੱਚ ਪੱਕ ਕੇ ਜਲਦੀ ਤਿਆਰ ਹੋ ਜਾਂਦੀ ਹੈ। 

Amritsar News: ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਗੁਰਦੁਆਰਿਆਂ ਦੀ ਲਗਪਗ 53 ਕਿੱਲੇ ਜ਼ਮੀਨ ਵਿੱਚ ਝੋਨੇ ਦੀ ਪਨੀਰੀ ਬੀਜੀ ਹੈ ਜੋ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਵੰਡੀ ਜਾਵੇਗੀ। ਇਹ ਪਨੀਰੀ ਝੋਨੇ ਦੀ 1121 ਤੇ 1509 ਕਿਸਮ ਦੀ ਹੈ, ਜੋ ਘੱਟ ਸਮੇਂ ਵਿੱਚ ਪੱਕ ਕੇ ਜਲਦੀ ਤਿਆਰ ਹੋ ਜਾਂਦੀ ਹੈ। 

ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਬਰਨਾਲਾ ਦੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿੱਚ 10 ਕਿੱਲੇ, ਲੁਧਿਆਣਾ ਵਿਚ ਗੁਰਦੁਆਰਾ ਸਾਹਬਿ ਪਾਤਸ਼ਾਹੀ ਦਸਵੀਂ ਹੇਰਾਂ ਵਿਚ 12 ਕਿੱਲੇ, ਸੰਗਰੂਰ ਵਿੱਚ ਗੁਰਦੁਆਰਾ ਨਾਨਕਿਆਣਾ ਸਾਹਬਿ ਵਿੱਚ 15 ਕਿੱਲੇ, ਸ੍ਰੀ ਦਰਬਾਰ ਸਾਹਬਿ ਦੇ ਜਲਾਲਾਬਾਦ ਫਾਰਮ ਵਿੱਚ ਅੱਠ ਕਿੱਲੇ, ਗੁਰਦੁਆਰਾ ਮੰਜੀ ਸਾਹਬਿ ਕੋਟਾਂ ਵਿਚ ਪੰਜ ਕਿੱਲੇ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਚ 3 ਕਿੱਲੇ ਜ਼ਮੀਨ ਵਿੱਚ ਝੋਨੇ ਦੀ ਪਿਛੇਤੀ ਕਿਸਮ ਦੀ ਪਨੀਰੀ ਬੀਜੀ ਗਈ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਖੇਤਾਂ ਵਿਚ ਪਾਣੀ ਆਉਣ ਕਾਰਨ ਪਨੀਰੀ ਰੁੜ੍ਹ ਗਈ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਕੁਝ ਗੁਰਦੁਆਰਿਆਂ ਵਿੱਚ 53 ਕਿੱਲੇ ਜ਼ਮੀਨ ਵਿੱਚ ਪਨੀਰੀ ਬੀਜੀ ਗਈ ਹੈ ਜੋ ਪੀੜਤ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲਾਤ ਕੁਝ ਸੁਖਾਵੇਂ ਹੋਣ ਮਗਰੋਂ ਲੋੜਵੰਦ ਕਿਸਾਨਾਂ ਨੂੰ ਪਨੀਰੀ ਵੰਡੀ ਜਾਵੇਗੀ।

ਉਧਰ, ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Agriculture Department) ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 77106-65725 ‘ਤੇ ਸੰਪਰਕ ਕਰ ਸਕਦੇ ਹਨ ਅਤੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget