ਪੜਚੋਲ ਕਰੋ

ਅੰਨਦਾਤੇ ਨੇ ਪੁੱਤਾਂ ਵਾਂਗ ਪਾਲੀ ਫ਼ਸਲ ਸੜਕ 'ਤੇ ਖਿਲਾਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਕਿਹਾ-ਸਾਡੇ ਤੋਂ ਸਸਤੀ ਖ਼ਰੀਦਕੇ ਲੋਕਾਂ ਨੂੰ ਵੇਚਦੇ ਨੇ ਮਹਿੰਗੀ

ਇਸ ਵਾਰ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਕਿਸਾਨਾਂ ਦੀ ਬਾਸਮਤੀ ਨੂੰ ਅੱਧੇ ਭਾਅ 'ਤੇ ਲੁੱਟਣ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਅੱਜ ਬਾਸਮਤੀ ਦਾ ਰੇਟ 2000 ਤੋਂ 2400 ਰੁਪਏ ਤੱਕ ਹੈ, ਜਦੋਂ ਕਿ ਪਿਛਲੇ ਸਾਲ ਇਸੇ ਫ਼ਸਲ ਦਾ ਰੇਟ 3500-4000 ਰੁਪਏ ਸੀ।

Farmer Protest: ਅੰਮ੍ਰਿਤਸਰ 'ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕਾਂ 'ਤੇ ਝੋਨਾ ਖਿਲਾਰ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਵੀ ਝੋਨਾ ਸੁੱਟਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਤੋਂ ਝੋਨੇ ਤੇ ਸਸਤੇ ਭਾਅ ਖਰੀਦ ਰਹੀਆਂ ਹਨ ਤੇ ਇਸ ਨੂੰ ਮੰਡੀ ਵਿੱਚ ਮਹਿੰਗੇ ਭਾਅ ਵੇਚਿਆ ਜਾ ਰਿਹਾ ਹੈ। ਉਨ੍ਹਾਂ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਦਾ ਇੱਕ ਮੁੱਖ ਕਾਰਨ ਇਹ ਹੈ ਕਿ ਇਸ ਸੀਜ਼ਨ ਵਿੱਚ ਬਾਸਮਤੀ ਦੀਆਂ ਕਿਸਮਾਂ 1509 ਅਤੇ 1692 ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ। 

ਕਿਸਾਨਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖੇਤੀ ਨੂੰ ਮੰਡੀ ਦੀ ਆਰਥਿਕਤਾ ਨਾਲ ਜੋੜਨਾ ਚੰਗਾ ਕਦਮ ਹੈ। ਇਸ ਵਾਰ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਕਿਸਾਨਾਂ ਦੀ ਬਾਸਮਤੀ ਨੂੰ ਅੱਧੇ ਭਾਅ 'ਤੇ ਲੁੱਟਣ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਅੱਜ ਬਾਸਮਤੀ ਦਾ ਰੇਟ 2000 ਤੋਂ 2400 ਰੁਪਏ ਤੱਕ ਹੈ, ਜਦੋਂ ਕਿ ਪਿਛਲੇ ਸਾਲ ਇਸੇ ਫ਼ਸਲ ਦਾ ਰੇਟ 3500-4000 ਰੁਪਏ ਸੀ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅੱਜ ਉਤਪਾਦਕ ਨੂੰ ਸਸਤੇ ਭਾਅ ਦੇ ਕੇ ਲੁੱਟਿਆ ਜਾ ਰਿਹਾ ਹੈ, ਪਰ ਬਾਸਮਤੀ ਚੌਲ ਮੰਡੀ ਵਿੱਚੋਂ ਖ਼ਰੀਦਣ ਵਾਲੇ ਵਿਅਕਤੀ ਨੂੰ ਮਹਿੰਗੇ ਭਾਅ ’ਤੇ ਖ਼ਰੀਦਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਜੇ ਬਾਸਮਤੀ ਦਾ ਰੇਟ 3200 ਰੁਪਏ ਤੋਂ ਘਟਾਇਆ ਜਾਂਦਾ ਹੈ ਤਾਂ ਪੰਜਾਬ ਸਰਕਾਰ ਇਸ ਘਾਟੇ ਦੀ ਪੂਰਤੀ ਕਰੇਗੀ ਪਰ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget