ਪੜਚੋਲ ਕਰੋ

Stubble Burning: ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਦਿੱਤਾ ਇੱਕ ਹੋਰ ਡਰਾਵਾ 

Stubble Burning Case: ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਸ਼ੀਨਾਂ ਸਬਸਿਡੀ ਤੇ ਮੁਹੱਈਆ

Stubble Burning - ਤਰਨ ਤਾਰਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਅਸਲਾ ਲਾਇਸੰਸ ਧਾਰਕ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੰਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। 

ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਉਹਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ।

ਇਹ ਵੀ ਪੜ੍ਹੋ : Stubble: ਫਾਜ਼ਿਲਕਾ ਦਾ ਇਹ ਕਿਸਾਨ 18 ਏਕੜ 'ਚ ਝੋਨੇ ਦੀ ਪਰਾਲੀ ਨੂੰ ਇੰਝ ਸਾਂਭਦਾ, ਅੱਜ ਬਣ ਗਿਆ ਮਿਸਾਲ

ਬਾਬਾ ਹੀਰਾ ਸਿੰਘ ਭੱਠਲ ਕਾਲਜ ਐਕਸ਼ਨ ਕਮੇਟੀ ਨੇ SDM ਦਫਤਰ ਦਾ ਕੀਤਾ ਘਿਰਾਓ, ਦਿੱਤੀ ਚੇਤਾਵਨੀ, ਕਿਹਾ- ਮੰਗਾਂ ਨਾ ਪੂਰੀਆਂ ਹੋਈਆਂ ਤਾਂ...

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget