ਪੜਚੋਲ ਕਰੋ

Punjab News: ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ: ਗੁਰਮੀਤ ਸਿੰਘ ਖੁਡੀਆਂ

ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ।

ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ। ਉਨਾਂ ਕਿਹਾ ਕਿ ਕਣਕ-ਝੋਨੇ ਦਾ ਫਸਲੀ ਚੱਕਰ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਉਨਾ ਖੁਸ਼ਹਾਲ ਨਹੀਂ ਕਰ ਸਕਦਾਜਿੰਨਾ ਕਿ ਸਹਾਇਕ ਧੰਦੇਕਿਉਂਕਿ ਹਰੇਕ ਘਰ ਦਾ ਰੋਜ਼ਾਨਾ ਖਰਚਾ ਹੈਜਿਸ ਨੂੰ ਸਹਾਇਕ ਧੰਦਿਆਂ ਦੀ ਮਦਦ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਖੇਤੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਆਰਥਿਕਤਾ ਪੂਰੀ ਤਰਾਂ ਖੇਤੀ ਨਾਲ ਜੁੜੀ ਹੋਈ ਹੈਜੇਕਰ ਪੰਜਾਬ ਦਾ ਕਿਸਾਨ ਖੁਸ਼ਹਾਲ ਹੁੰਦਾ ਹੈ ਤਾਂ ਹਰੇਕ ਵਰਗ ਚਾਹੇ ਉਹ ਵਪਾਰੀ ਹੋਵੇਸਨਅਤਕਾਰ ਹੋਵੇਦੁਕਾਨਦਾਰ ਹੋਵੇ ਜਾਂ ਕਿਰਤੀ ਲੋਕਹਰੇਕ ਦੀ ਜੇਬ ਵਿਚ ਪੈਸਾ ਆਉਂਦਾ ਹੈਇਸ ਲਈ ਰਾਜ ਦੇ ਕਿਸਾਨਾਂ ਨੂੰ ਖੁਸ਼ਹਾਲ ਕਰਨਾ ਸਾਡੀ ਤਰਜੀਹ ਹੈ। ਉਨਾਂ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਦੋਵਾਂ ਜਿਲਿਆਂ ਵਿਚੋਂ ਘੱਟੋ ਘੱਟ 3000 ਕਿਸਾਨਾਂ ਨੂੰ ਰਵਾਇਤੀ ਖੇਤੀ ਵਿਚੋਂ ਕੱਢ ਕੇ ਸਹਾਇਕ ਧੰਦਿਆਂ ਨਾਲ ਜੋੜਨ ਦਾ ਟੀਚਾ ਦਿੱਤਾ ਤੇ ਕਿਹਾ ਕਿ ਜੇਕਰ ਤੁਸੀਂ ਇਹ ਕੰਮ ਕਰ ਦਿੰਦੇ ਹੋਏ ਤਾਂ ਇੰਨਾ ਕਿਸਾਨਾਂ ਦੀ ਸਫਲਤਾ ਵੇਖ ਹੋਰ ਕਿਸਾਨ ਆਪਣੇ ਆਪ ਸਹਾਇਕ ਧੰਦਿਆਂ ਵੱਲ ਖਿੱਚੇ ਜਾਣਗੇਜੋ ਕਿ ਕੇਵਲ ਉਨਾਂ ਨੂੰ ਖੁਸ਼ਹਾਲ ਨਹੀਂ ਕਰਨਗੇਬਲਿਕ ਸਮੁੱਚੇ ਇਲਾਕੇ ਵਿਚ ਆਰਥਿਕ ਖੁਸ਼ਹਾਲੀ ਆਵੇਗੀ।

      ਹੜਾਂ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦਾ ਬਿਊਰਾ ਦਿੰਦੇ ਖੇਤੀ ਮੰਤਰੀ ਨੇ ਦੱਸਿਆ ਕਿ ਫਿਲਹਾਲ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈਪਰ ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਦੀ ਕਰੀਬ 5000 ਏਕੜ ਫਸਲ ਹੜਾਂ ਨਾਲ ਪ੍ਰਭਾਵਿਤ ਹੋਈ ਹੈਜਿਸ ਵਿਚੋਂ ਚਾਰ ਹਜ਼ਾਰ ਏਕੜ ਰਕਬਾ ਇਕੱਲਾ ਅਜਨਾਲਾ ਤਹਿਸੀਲ ਦਾ ਹੈ। ਇਸੇ ਤਰਾਂ ਤਰਨਤਾਰਨ ਜਿਲ੍ਹੇ ਵਿਚ 14125 ਹੈਕਟੇਅਰ ਰਕਬਾ ਹੜਾਂ ਨਾਲ ਪ੍ਰਭਾਵਿਤ ਹੋਇਆ ਹੈਜਿਸ ਵਿਚੋਂ 12700 ਹੈਕਟੇਅਰ ਰਕਬਾ ਬਾਸਮਤੀ ਤੇ ਝੋਨੇ ਦਾ ਹੈ। ਖੇਤੀ ਮੰਤਰੀ ਨੇ 15 ਅਗਸਤ ਤੱਕ ਸਾਰੇ ਪ੍ਰਭਾਵਿਤ ਇਲਾਕੇ ਦੀ ਗਿਰਦਾਵਰੀ ਪੂਰੀ ਕਰਨ ਦਾ ਹਦਾਇਤ ਕਰਦੇ ਕਿਹਾ ਕਿ ਮੁੱਖ ਮਤੰਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਹਰੇਕ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾਵੇਗਾਇਸ ਲਈ ਇਹ ਕੰਮ ਤਰਜੀਹ ਅਧਾਰ ਉਤੇ ਪੂਰਾ ਕੀਤਾ ਜਾਵੇ। ਉਨਾਂ ਹੜ੍ਹ ਪ੍ਰਭਾਵਿਤ ਕਿਸਾਨਾਂਖੇਤ ਮਜ਼ਦੂਰਾਂ ਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਵੀ ਅਧਿਕਾਰੀਆਂ ਨੂੰ ਕੀਤੀ।

ਉਨਾਂ ਵਿਭਾਗ ਦੇ ਅਧਿਕਾਰੀਆਂ ਨਾਲ ਖੁੱਲੀ ਗੱਲਬਾਤ ਕਰਦੇ ਉਨਾਂ ਦੇ ਮਸਲੇ ਵੀ ਸੁਣੇ ਤੇ ਉਨਾਂ ਨੂੰ ਹੱਲ ਕਰਦਾ ਭਰੋਸਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘਐਸ ਡੀ ਐਮ ਮਨਕੰਵਲ ਸਿੰਘ ਚਾਹਲਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲਮੁੱਖ ਖੇਤੀਬਾੜੀ ਅਧਿਕਾਰੀ ਤਰਨਤਾਰਨ ਹਰਪਾਲ ਸਿੰਘਜਿਲ੍ਹਾ ਸਿਖਲਾਈ ਅਫਸਰ ਕੁਲਦੀਪ ਸਿੰਘ ਮੱਤੇਵਾਲਵਿਸ਼ਾ ਮਾਹਿਰ ਗੁਰਦੇਵ ਸਿੰਘ ਦਾਸੂਵਾਲਡਿਪਟੀ ਡਾਇਰੈਕਟਰ ਨਵਰਾਜ ਸਿੰਘ ਸੰਧੂਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਵਿੰਦਰ ਸਿੰਘਡਿਪਟੀ ਡਾਇਰੈਕਟਰ ਮੱਛੀ ਪਾਲਣ ਹਰਦੇਵ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਟਾਪ ਹੈਡਲਾਈਨ

 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget