ਪੜਚੋਲ ਕਰੋ

ਟਿਊਸ਼ਨ ਜਾ ਰਹੀ ਬੱਚੀ ਦੇ ਪੈਰ 'ਚ ਵੱਜੀ ਗੋਲੀ, ਪਹਿਲਾਂ ਮਾਮੂਲੀ ਸੱਟ ਸਮਝ ਕਰਾਉਂਦੇ ਰਹੇ ਇਲਾਜ, ਬਾਅਦ 'ਚ ਹੋਇਆ ਵੱਡਾ ਖੁਲਾਸਾ

Amritsar News: ਅੰਮ੍ਰਿਤਸਰ ਦੇ ਹਕੀਮਾਂ ਗੇਟ ਨੇੜੇ ਫਤਿਹ ਸਿੰਘ ਕਲੋਨੀ ਵਿੱਚ 3 ਸਾਲਾ ਬੱਚੀ ਨੂੰ ਟਿਊਸ਼ਨ ਜਾਣ ਵੇਲੇ ਅਚਾਨਕ ਗੋਲੀ ਲੱਗ ਗਈ।

Amritsar News: ਅੰਮ੍ਰਿਤਸਰ ਦੇ ਹਕੀਮਾਂ ਗੇਟ ਨੇੜੇ ਫਤਿਹ ਸਿੰਘ ਕਲੋਨੀ ਵਿੱਚ ਸਾਢੇ 3 ਸਾਲਾ ਬੱਚੀ ਨੂੰ ਟਿਊਸ਼ਨ ਜਾਣ ਵੇਲੇ ਅਚਾਨਕ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਆਪਣੇ ਪਿਤਾ ਨਾਲ ਟਿਊਸ਼ਨ ਜਾ ਰਹੀ ਸੀ ਕਿ ਰਸਤੇ ਵਿੱਚ ਅਚਾਨਕ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ। ਹੈਰਾਨੀ ਦੀ ਗੱਲ ਹੈ ਕਿ ਸ਼ੁਰੂਆਤ ਵਿੱਚ ਉਸ ਦਾ ਇਲਾਜ ਇਹ ਸੋਚ ਕੇ ਚੱਲਦਾ ਰਿਹਾ ਕਿ ਉਸ ਦੇ ਪੈਰ ਵਿੱਚ ਪੱਥਰ ਵੱਜਿਆ ਹੈ ਪਰ ਜਦੋਂ ਪ੍ਰਾਈਵੇਟ ਹਸਪਤਾਲ ਵਿੱਚ ਲੈਕੇ ਗਏ ਤਾਂ ਪਤਾ ਲੱਗਿਆ ਕਿ ਉਸ ਨੂੰ ਗੋਲੀ ਲੱਗੀ ਹੈ।

ਘਟਨਾ ਦੀ ਜਾਣਕਾਰੀ ਸਪੱਸ਼ਟ ਹੋਣ ਤੋਂ ਬਾਅਦ, ਪੁਲਿਸ ਨੇ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਪਿਤਾ ਆਕਾਸ਼ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ ਆਪਣੀ ਕੁੜੀ ਨੂੰ ਟਿਊਸ਼ਨ ਲੈ ਕੇ ਜਾ ਰਹੇ ਸੀ। ਉਦੋਂ ਹੀ ਮੈਨੂੰ ਇੱਕ ਆਵਾਜ਼ ਸੁਣਾਈ ਦਿੱਤੀ। ਅਚਾਨਕ ਕੁੜੀ ਚੀਕਣ ਲੱਗ ਪਈ ਅਤੇ ਥੱਲ੍ਹੇ ਡਿੱਗ ਪਈ। ਕੁੜੀ ਦੀ ਲੱਤ ਵਿੱਚੋਂ ਖੂਨ ਨਿਕਲ ਰਿਹਾ ਸੀ। ਉਸਨੂੰ ਕੁਝ ਸਮਝ ਨਹੀਂ ਆਇਆ। ਉਹ ਕੁੜੀ ਨੂੰ ਚੁੱਕ ਕੇ ਘਰ ਚਲੇ ਗਏ।

ਇਸ ਤੋਂ ਬਾਅਦ ਕੁੜੀ ਨੂੰ ਕਲੀਨਿਕ ਲਿਜਾਇਆ ਗਿਆ। ਸ਼ੁਰੂਆਤ ਵਿੱਚ ਤਾਂ ਇਹ ਹੀ ਲੱਗਿਆ ਕਿ ਬੱਚੀ ਦੇ ਪੈਰ ਵਿੱਚ ਕੰਕੜ ਲੱਗਿਆ ਹੈ। ਆਕਾਸ਼ ਨੇ ਦੱਸਿਆ ਕਿ ਲੜਕੀ ਦੀ ਹਾਲਤ ਵਿਗੜਨ ਤੋਂ ਬਾਅਦ, ਉਹ ਉਸ ਨੂੰ ਹਸਪਤਾਲ ਲੈ ਆਏ। ਜਦੋਂ ਇੱਥੇ ਇਲਾਜ ਸ਼ੁਰੂ ਹੋਇਆ ਤਾਂ ਪਤਾ ਲੱਗਿਆ ਕਿ ਕੁੜੀ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪੁਲਿਸ ਨੇ ਇਲਾਜ ਵੀ ਸ਼ੁਰੂ ਕਰ ਦਿੱਤਾ ਹੈ। ਉਹ ਮੰਗ ਕਰਦੇ ਹਨ ਕਿ ਜਿਸ ਨੇ ਵੀ ਇਹ ਕੀਤਾ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਵੀ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget