ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Amritsar News: ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ 'ਤੇ ਗੋਲੀਬਾਰੀ ਹੋਈ।

Amritsar News: ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ 'ਤੇ ਗੋਲੀਬਾਰੀ ਹੋਈ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਘਰ ਦੇ ਬਾਹਰ ਖੜੀ ਇੱਕ ਕਾਰ 'ਤੇ ਗੋਲੀ ਦਾ ਨਿਸ਼ਾਨ ਮਿਲਿਆ ਅਤੇ ਘਟਨਾ ਵਾਲੀ ਜਗ੍ਹਾ ਤੋਂ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ।

ਸੀਸੀਟੀਵੀ ਫੁਟੇਜ ਵਿੱਚ ਗੋਲੀਬਾਰੀ ਦੀ ਆਵਾਜ਼ ਰਿਕਾਰਡ ਕੀਤੀ ਗਈ ਹੈ, ਪਰ ਗੋਲੀਆਂ ਚਲਾਉਣ ਵਾਲੇ ਲੋਕਾਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਸੀ। ਕੱਲ੍ਹ (13 ਅਗਸਤ) ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਵਿਖੇ ਨਿਹੰਗਾਂ ਨੇ ਸੁਖਬੀਰ ਬਾਦਲ 'ਤੇ ਕਿਰਪਾਨ ਨਾਲ ਹਮਲਾ ਕੀਤਾ ਸੀ।

Advertisement

ਟਾਪ ਹੈਡਲਾਈਨ

Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Punjab News: ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget