ਪੜਚੋਲ ਕਰੋ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ

Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਕੋਟ ਖਾਲਸਾ ਇਲਾਕੇ ਵਿੱਚ ਐਕਟਿਵਾ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਚੀਕੂ ਵਜੋਂ ਹੋਈ ਹੈ।

Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਕੋਟ ਖਾਲਸਾ ਇਲਾਕੇ ਵਿੱਚ ਐਕਟਿਵਾ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਚੀਕੂ ਵਜੋਂ ਹੋਈ ਹੈ।

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏਡੀਸੀਪੀ ਵਿਸ਼ਾਲਜੀਤ ਪੁਲਿਸ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ, ਨਿਤਿਨ ਊਰਫ ਚੀਕੂ ਬੀਤੀ ਦੇਰ ਰਾਤ ਮੋਟਰਸਾਈਕਲ 'ਤੇ ਆਪਣੀ ਭੈਣ ਦੇ ਘਰ ਕੋਟ ਖਾਲਸਾ ਜਾ ਰਿਹਾ ਸੀ। ਉਸਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਇੱਕ ਐਕਟਿਵਾ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਨਿਤਿਨ ਦੇ ਸਿਰ ਵਿੱਚ ਲੱਗੀਆਂ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਸੜਕ 'ਤੇ ਡਿੱਗ ਪਿਆ। ਗੰਭੀਰ ਜ਼ਖਮੀ ਨਿਤਿਨ ਨੂੰ ਤੁਰੰਤ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਮਾਮਲੇ ਦੀ ਜਾਂਚ ਕਰ ਰਹੇ ਵਧੀਕ ਪੁਲਿਸ ਸੁਪਰਡੈਂਟ (ਏਡੀਸੀਪੀ) ਵਿਸ਼ਾਲਜੀਤ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਸ਼ੱਕੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਕਰ ਲਈ ਗਈ ਹੈ ਅਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਏਡੀਸੀਪੀ ਨੇ ਇਹ ਵੀ ਕਿਹਾ ਕਿ ਨਿਤਿਨ ਪਹਿਲਾਂ ਜੇਲ੍ਹ ਵਿੱਚ ਸੀ ਅਤੇ ਹਾਲ ਹੀ ਵਿੱਚ ਜ਼ਮਾਨਤ 'ਤੇ ਰਿਹਾਅ ਹੋਇਆ ਸੀ। ਉਸ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...

Embed widget