ਪੜਚੋਲ ਕਰੋ

ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Amritsar News: ਅੰਮ੍ਰਿਤਸਰ ਦੇ ਝੰਡੇਰ ਵਿੱਚ ਸਕਾਰਪੀਓ ਸਵਾਰ ਇੱਕ ਨੌਜਵਾਨ 'ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਨੌਜਵਾਨ ਦੀ ਕਮਰ ਵਿੱਚ ਗੋਲੀ ਲੱਗੀ।

Amritsar News: ਅੰਮ੍ਰਿਤਸਰ ਦੇ ਝੰਡੇਰ ਵਿੱਚ ਸਕਾਰਪੀਓ ਸਵਾਰ ਇੱਕ ਨੌਜਵਾਨ 'ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਨੌਜਵਾਨ ਦੀ ਕਮਰ ਵਿੱਚ ਗੋਲੀ ਲੱਗੀ। ਜ਼ਖਮੀ ਵਿਅਕਤੀ ਖੁਦ ਕਾਰ ਚਲਾ ਕੇ ਘਰ ਚਲਾ ਗਿਆ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਉਸਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ਲੈ ਗਿਆ। ਉਸ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।

ਇਹ ਘਟਨਾ 13 ਅਕਤੂਬਰ ਨੂੰ ਰਾਤ 9:30 ਵਜੇ ਦੇ ਕਰੀਬ ਵਾਪਰੀ। ਨੌਜਵਾਨ ਇੱਕ ਸਕਾਰਪੀਓ ਵਿੱਚ ਅੰਮ੍ਰਿਤਸਰ ਜਾ ਰਿਹਾ ਸੀ। ਜਦੋਂ ਉਹ ਨਵਾਂ ਪਿੰਡ ਨਹਿਰ 'ਤੇ ਪਹੁੰਚਿਆ ਤਾਂ ਕਈ ਗੱਡੀਆਂ ਵਿੱਚ ਸਵਾਰ ਲੋਕਾਂ ਨੇ ਉਸ ਦਾ ਰਸਤਾ ਰੋਕ ਲਿਆ। ਦੋਸ਼ ਹੈ ਕਿ ਹੈਪੀ ਮਾਹਲ, ਮੰਨਾ, ਰਾਜਕਰਨ, ਗੁਰਜੀਤ ਸਿੰਘ ਖਹਿਰਾ, ਕਰਮ ਸਿੰਘ ਅਤੇ ਉਨ੍ਹਾਂ ਦੇ 10 ਤੋਂ 12 ਸਾਥੀਆਂ ਨੇ ਨੌਜਵਾਨ 'ਤੇ ਹਮਲਾ ਕੀਤਾ।

ਬੱਚਣ ਲਈ ਗੱਡੀ ਭਜਾਈ, 25-30 ਗੋਲੀਆਂ ਚਲਾਈਆਂ ਗਈਆਂ

ਜਦੋਂ ਨੌਜਵਾਨ ਨੇ ਮੁਲਜ਼ਮਾਂ ਤੋਂ ਬਚਣ ਲਈ ਕਾਰ ਭਜਾਈ, ਤਾਂ ਉਨ੍ਹਾਂ ਨੇ ਪਿੱਛੇ ਤੋਂ ਗੋਲੀਆਂ ਚਲਾਈਆਂ। ਲਗਭਗ 25 ਤੋਂ 30 ਗੋਲੀਆਂ ਚਲਾਈਆਂ ਗਈਆਂ। ਇੱਕ ਗੋਲੀ ਨੌਜਵਾਨ ਦੀ ਕਮਰ ਵਿੱਚ ਲੱਗੀ। ਇਸ ਦੇ ਬਾਵਜੂਦ, ਉਹ ਕਾਰ ਚਲਾ ਕੇ ਘਰ ਪਹੁੰਚਿਆ। ਉਸ ਦੇ ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

10 ਤੋਂ 12 ਅਣਪਛਾਤੇ ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਝੰਡੇਰ ਥਾਣਾ ਪੁਲਸ ਨੇ ਇਸ ਮਾਮਲੇ 'ਚ ਐੱਫ.ਆਈ.ਆਰ. ਪੁਲੀਸ ਨੇ ਹੈਪੀ ਮਾਹਲ, ਮੰਨਾ, ਰਾਜਕਰਨ, ਗੁਰਜੀਤ ਸਿੰਘ ਖਹਿਰਾ, ਕਰਮ ਸਿੰਘ ਸਮੇਤ 10 ਤੋਂ 12 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109(1), 115(2), 126(2), 190 ਅਤੇ 191(3) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement

ਟਾਪ ਹੈਡਲਾਈਨ

Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget