ਪੜਚੋਲ ਕਰੋ

Shri Akal Takht: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਹੋਵੇਗੀ ਚਰਚਾ 

Rebellion in Akali Dal: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਨੂੰ ਖਾਲਸਾ ਪੰਥ 'ਚੋਂ ਛੇਕ ਦੇਣ।

Rebellion in Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ 'ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।

ਇਸ ਮੀਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਦੋ ਗ੍ਰੰਥੀਆਂ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰ ਪਾਲ ਸਿੰਘ ਦਾ ਸੇਵਾ ਸੰਭਾਲ ਸਮਾਗਮ ਵੀ ਹੋਵੇਗਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ।

ਮੀਟਿੰਗ ਦੀ ਪੁਸ਼ਟੀ ਅਕਾਲ ਤਖ਼ਤ ਦੇ ਸਕੱਤਰੇਤ ਵੱਲ ਕੀਤੀ ਗਈ ਹੈ। ਵੇਰਵਿਆਂ ਮੁਤਾਬਕ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦਾ ਮਾਮਲਾ ਵਿਚਾਰੇ ਜਾਣ ਦੀ ਉਮੀਦ ਹੈ। ਇਸ ਦੌਰਾਨ ਬੀਤੇ ਦਿਨੀਂ ਗੁਰੂ ਗ੍ਰੰਥ ਸਾਹਿਬ ਦਾ ਨਕਲੀ ਸਰੂਪ ਰੱਖ ਕੇ ਫਿਲਮ ਦੀ ਸ਼ੂਟਿੰਗ ਕਰਨ ਦੇ ਸਾਹਮਣੇ ਆਏ ਮਾਮਲੇ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅਕਾਲ ਤਖ਼ਤ ਜਾ ਕੇ ਮੁਆਫੀ ਮੰਗਣ ਦੇ ਮਾਮਲੇ 'ਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਨੂੰ ਖਾਲਸਾ ਪੰਥ 'ਚੋਂ ਛੇਕ ਦੇਣ। ਇਨ੍ਹਾਂ ਨੇ ਖਾਲਸਾ ਪੰਥ ਦੇ ਸਿਧਾਂਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਥ ਅਤੇ ਪੂਰੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ ਹੈ ਅਤੇ ਹੁਣ ਮੁਆਫੀ ਮੰਗ ਕੇ ਆਪ ਦੁੱਧ ਧੋਤੇ ਬਣ ਰਹੇ ਹਨ।

ਇਹ ਮੁਆਫ਼ੀਨਾਮਾ ਬਾਗੀ ਧੜੇ ਨੇ ਇੱਕ ਜੁਲਾਈ ਨੂੰ ਸੌਂਪਿਆ ਸੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ, ਜਿਵੇਂ ਕਿ ਰਾਮ ਰਹੀਮ ਨੂੰ ਮੁਆਫੀ਼, ਬੇਅਬਦੀ, ਸੰਗਤ 'ਤੇ ਪੁਲਿਸ ਵੱਲੋਂ ਹਮਲਾ ਕਰਨ ਦਾ ਜਿਕਰ ਕੀਤਾ ਗਿਆ ਸੀ। ਓਧਰ ਚੰਡੀਗੜ੍ਹ ਵਿੱਚ ਬਾਗੀ ਧੜੇ ਨੇ ਵੀ ਅੱਜ ਦੁਪਹਿਰ 2 ਵਜੇ ਮੀਟਿੰਗ ਸੱਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵਧਣ ਦੀ ਮਿਲੇਗੀ ਖੁਸ਼ਖਬਰੀ? 8ਵੇਂ ਪੇਅ ਕਮਿਸ਼ਨ ਬਾਰੇ ਤਾਜ਼ਾ ਅਪਡੇਟ

Amritsar News: 30 ਅਗਸਤ ਨੂੰ ਜਾਣਾ ਸੀ ਨਿਊਜ਼ੀਲੈਂਡ, ਗੁਰੂਘਰ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Traffic rules in india: ਹਾਫ ਸਲੀਵ ਕਮੀਜ਼ ਤੇ ਚੱਪਲਾਂ ਪਾ ਕੇ ਬਾਈਕ ਚਲਾਉਣ 'ਤੇ ਹੋਏਗਾ ਚਲਾਨ? ਨਿਤਿਨ ਗਡਕਰੀ ਦੀ ਪੋਸਟ ਵਾਇਰਲ

Punjab News: ਰੱਖੜੀ ਵਾਲੇ ਦਿਨ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ
Punjab News: ਰੱਖੜੀ ਵਾਲੇ ਦਿਨ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ
Advertisement
ABP Premium

ਵੀਡੀਓਜ਼

ਘਨੌਰ ਦੇ ਪਿੰਡ ਖਾਨਪੁਰ ਰੇਲੂ ਵਿੱਚ ਦਹਿਸ਼ਤ, ਘਰ ਦੀ ਛੱਤ ਤੇ ਆਇਆ ਤੇਂਦੁਆਵੱਡੀ ਖ਼ਬਰ: ਰਾਜਪੁਰਾ 'ਚ ਹਥਿਆਰਾਂ ਦੀ ਖੇਪ ਬਰਾਮਦਪੰਜਾਬ ਦੇ ਤਹਿਸੀਲਦਾਰਾਂ ਦੀ ਹੜਤਾਲ ਖ਼ਤਮ, ਹੁਣ ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਹੋਵੇਗਾ ਸ਼ੁਰੂPatiala Rajindera Hospital : ਹੜਤਾਲ ਤੇ ਬੈਠੇ ਸਿਹਤ ਮੰਤਰੀ ਡਾ.ਬਲਬੀਰ ਸਿੰਘ, ਜੰਮ ਕੇ ਕੀਤੀ ਨਾਅਰੇਬਾਜ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵਧਣ ਦੀ ਮਿਲੇਗੀ ਖੁਸ਼ਖਬਰੀ? 8ਵੇਂ ਪੇਅ ਕਮਿਸ਼ਨ ਬਾਰੇ ਤਾਜ਼ਾ ਅਪਡੇਟ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵਧਣ ਦੀ ਮਿਲੇਗੀ ਖੁਸ਼ਖਬਰੀ? 8ਵੇਂ ਪੇਅ ਕਮਿਸ਼ਨ ਬਾਰੇ ਤਾਜ਼ਾ ਅਪਡੇਟ
Amritsar News: 30 ਅਗਸਤ ਨੂੰ ਜਾਣਾ ਸੀ ਨਿਊਜ਼ੀਲੈਂਡ, ਗੁਰੂਘਰ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Amritsar News: 30 ਅਗਸਤ ਨੂੰ ਜਾਣਾ ਸੀ ਨਿਊਜ਼ੀਲੈਂਡ, ਗੁਰੂਘਰ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Traffic rules in india: ਹਾਫ ਸਲੀਵ ਕਮੀਜ਼ ਤੇ ਚੱਪਲਾਂ ਪਾ ਕੇ ਬਾਈਕ ਚਲਾਉਣ 'ਤੇ ਹੋਏਗਾ ਚਲਾਨ? ਨਿਤਿਨ ਗਡਕਰੀ ਦੀ ਪੋਸਟ ਵਾਇਰਲ
Traffic rules in india: ਹਾਫ ਸਲੀਵ ਕਮੀਜ਼ ਤੇ ਚੱਪਲਾਂ ਪਾ ਕੇ ਬਾਈਕ ਚਲਾਉਣ 'ਤੇ ਹੋਏਗਾ ਚਲਾਨ? ਨਿਤਿਨ ਗਡਕਰੀ ਦੀ ਪੋਸਟ ਵਾਇਰਲ
Punjab News: ਰੱਖੜੀ ਵਾਲੇ ਦਿਨ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ
Punjab News: ਰੱਖੜੀ ਵਾਲੇ ਦਿਨ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ
ਚੱਪਲਾਂ ਪਾ ਕੇ ਮੋਟਰਸਾਈਕਲ ਚਲਾਈ ਤਾਂ ਹੋਵੇਗਾ ਮੋਟਾ ਚਲਾਨ? ਨਿੱਕਰ 'ਚ ਵੀ ਨਹੀਂ ਚਲਾ ਸਕਦੇ! ਜਾਣੋ ਸੱਚਾਈ

Punjab Politics: ਗਿੱਦੜਬਾਹਾ ਤੈਅ ਕਰੇਗਾ ਪ੍ਰਧਾਨਾਂ ਦਾ ਸਿਆਸੀ ਭਵਿੱਖ ! ਵੜਿੰਗ ਨੇ ਸ਼ੁਰੂ ਕੀਤੀਆਂ ਬੈਠਕਾਂ, ਬਾਦਲ ਨੇ ਵੀ ਸੱਦ ਲਏ 'ਟਕਸਾਲੀ', ਪੜ੍ਹੋ ਕੀ ਕਹਿੰਦੀ ਸਿਆਸੀ ਹਵਾ ?

Crime: ਪ੍ਰੇਮਿਕਾ ਨਾਲ ਨੌਜਵਾਨ ਬਣਾ ਰਿਹਾ ਸੀ ਸਰੀਰਕ ਸੰਬਧ, ਉਧਰ ਪਹੁੰਚ ਗਈ ਸਹੇਲੀ, ਦੰਦਾਂ ਨਾਲ ਕੱਟ ਦਿੱਤਾ ਪ੍ਰਾਈਵੇਟ ਪਾਰਟ 

ਆਪਸ 'ਚ ਗੱਲਾਂ ਕਰ ਰਹੇ ਸਨ ਦੋ ਦੋਸਤ, ਓਦੋਂ ਹੀ ਦੂਜੀ ਮੰਜਿਲ ਤੋਂ ਸਿਰ 'ਤੇ ਡਿੱਗ ਪਿਆ AC; ਰੂਹ ਕੰਬਾਊ VIDEO

Embed widget