ਪੜਚੋਲ ਕਰੋ

Amritsar News: ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ, ਹਫਤੇ ਦਾ ਸਮਾਂ ਅੱਜ ਹੋਇਆ ਖਤਮ

ਵਿਕਾਸ ਸੋਨੀ ਨੇ ਦੱਸਿਆ ਕਿ ਉਹ ਵਿਜੀਲੈਂਸ ਦੇ ਦਫਤਰ ਅਧਿਕਾਰੀਆਂ ਕੋਲੋਂ ਕੁਝ ਹੋਰ ਸਮਾਂ ਮੰਗਣ ਲਈ ਗਏ ਸਨ। ਐਸਆਸਪੀ ਵਿਜੀਲੈਂਸ ਵਰਿੰਦਰ ਸਿੰਘ ਦੇ ਗੁਰਦਾਸਪੁਰ ਵਿਖੇ ਹੋਣ ਕਰਕੇ ਉਨ੍ਹਾਂ ਨਾਲ ਮੁਲਾਕਾਤ ਤਾਂ ਨਹੀਂ ਹੋ ਸਕੀ ਪਰ ਉਮੀਦ ਹੈ ਕਿ ਵਿਜੀਲੈਂਸ ਸਮਾਂ ਵਧਾ ਦੇਵੇਗੀ। 

Amritsar News: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਵਿਜੀਲੈਂਸ ਵੱਲੋਂ ਇੱਕ ਹਫਤੇ ਦੇ ਅੰਦਰ ਜਾਇਦਾਦ ਦਾ ਪ੍ਰੋਫਾਰਮਾ ਭਰ ਕੇ ਦੇਣ ਦੇ ਦਿੱਤੇ ਹਫਤੇ ਦੇ ਸਮੇਂ ਦੇ ਪੂਰਾ ਹੋਣ ਤੋਂ ਬਾਅਦ ਅੱਜ ਓਪੀ ਸੋਨੀ ਦੇ ਬੇਟੇ ਵਿਕਾਸ ਸੋਨੀ ਵਿਜੀਲੈਂਸ ਦੇ ਅੰਮ੍ਰਿਤਸਰ ਸਥਿਤ ਦਫਤਰ 'ਚ ਪੁੱਜੇ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀਆਂ ਕੋਲੋਂ ਪ੍ਰੋਫਾਰਮਾ ਜਮਾਂ ਕਰਵਾਉਣ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ।

ਵਿਕਾਸ ਸੋਨੀ ਨੇ ਦੱਸਿਆ ਕਿ ਉਹ ਵਿਜੀਲੈਂਸ ਦੇ ਦਫਤਰ ਅਧਿਕਾਰੀਆਂ ਕੋਲੋਂ ਕੁਝ ਹੋਰ ਸਮਾਂ ਮੰਗਣ ਲਈ ਗਏ ਸਨ। ਐਸਆਸਪੀ ਵਿਜੀਲੈਂਸ ਵਰਿੰਦਰ ਸਿੰਘ ਦੇ ਗੁਰਦਾਸਪੁਰ ਵਿਖੇ ਹੋਣ ਕਰਕੇ ਉਨ੍ਹਾਂ ਨਾਲ ਮੁਲਾਕਾਤ ਤਾਂ ਨਹੀਂ ਹੋ ਸਕੀ ਪਰ ਉਮੀਦ ਹੈ ਕਿ ਵਿਜੀਲੈਂਸ ਸਮਾਂ ਵਧਾ ਦੇਵੇਗੀ। 

ਓਪੀ ਸੋਨੀ 29 ਨਵੰਬਰ ਨੂੰ ਵਿਜੀਲੈਂਸ ਦੇ ਦਫਤਰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਮਾਮਲੇ 'ਚ ਪੇਸ਼ ਹੋਏ ਸਨ। ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਨੂੰ ਇੱਕ ਹਫਤੇ ਅੰਦਰ ਜਾਇਦਾਦ ਦਾ ਵੇਰਵਾ ਦੇਣ ਲਈ ਕਿਹਾ ਸੀ ਤੇ ਦਿੱਤਾ ਸਮਾਂ ਅੱਜ ਪੂਰਾ ਹੋਣ 'ਤੇ ਵਿਕਾਸ ਸੋਨੀ ਨੇ ਵਿਜੀਲੈਂਸ ਕੋਲੋਂ ਹੋਰ ਸਮੇਂ ਦੀ ਮੰਗ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਨਵੰਬਰ ਮਹੀਨੇ ਦੇ ਅਖ਼ੀਰ ਵਿੱਚ ਵੀ ਵਿਜੀਲੈਂਸ ਦਫ਼ਤਰ ਪੇਸ਼ ਹੋਏ ਸਨ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਵੱਲੋਂ ਓਪੀ ਸੋਨੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ । ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਵਿਜੀਲੈਂਸ ਅਫਸਰਾਂ ਦੇ ਹਰ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇਣਗੇ।  

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Embed widget