ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਨ੍ਹਾਂ ਅੰਮ੍ਰਿਤਸਰ ਦੇ ਯੂਵਕਾਂ ਦਾ ਅਗਨੀਵੀਰ ਦੀ ਫੌਜ ਦੀ ਭਰਤੀ ਲਈ ਲਿਖਤੀ ਪੇਪਰ ਅਪਰੈਲ 2023 ਵਿੱਚ ਹੋਇਆ ਸੀ, ਜਿਸ ਦਾ ਨਾਤੀਜਾ 21 ਮਈ 2023 ਨੂੰ ਆਇਆ ਸੀ, ਲਿਖਤੀ ਪੇਪਰ ਵਿੱਚੋਂ ਪਾਸ ਹੋਏ ਯੁਵਕਾਂ ਲਈ ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਫਿਜੀਕਲ ਟੈਸਟ ਦੀ ਤਿਆਰੀ 01 ਅਗਸਤ 2023 ਨੂੰ ਸ਼ੁਰੂ ਹੈ ।


 


ਚਾਹਵਾਨ ਨੌਜਵਾਨ ਫਿਜੀਕਲ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇਂ ਰੋਲ ਨੰਬਰ ਦੀ ਸਲਿਪ, ਆਰ.ਸੀ ਦੀ ਕਾਪੀ, ਆਧਾਰ ਕਾਰਡ,ਦਸਵੀ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਰਿਪੋਰਟ ਕਰ ਸਕਦੇ ਹਨ । ਉਨਾਂ ਦੱਸਿਆ ਕਿ ਟਰੇਨਿੰਗ ਦੌਰਾਨ ਰਿਹਾਇਸ਼ ਅਤੇ ਖਾਣਾ ਬਿਲਕੁੱਲ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸੀ.ਆਰ.ਪੀ.ਐਫ.ਬੀ.ਐਸ.ਐਫ ਅਤੇ ਪੰਜਾਬ ਪੁਲਿਸ ਚਾਹਵਾਨ ਨੌਜਵਾਨ ਵੀ ਸਪੰਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਯੁਵਕ ਇੰਹਨਾਂ ਮੁਬਾਇਲ ਨੰਬਰ 9876030372 ਅਤੇ 7009317626 ਤੇ ਜਾ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਆ ਸਕਦੇ ਹਨ ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel: 
https://t.me/abpsanjhaofficial 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ