ਪੜਚੋਲ ਕਰੋ

Amritsar News : ਅੰਮ੍ਰਿਤਸਰ 'ਚ ਗੈਂਗਸਟਰ ਜਰਨੈਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ

Amritsar News : ਅੰਮ੍ਰਿਤਸਰ ਦੇ ਸਠਿਆਲਾ 'ਚ ਗੈਂਗਸਟਰ ਜਰਨੈਲ ਸਿੰਘ ਦਾ ਤਿੰਨ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਕਿਹਾ ਕਿ ਇਹ ਗੈਂਗ ਵਾਰ ਹੈ। 

 Amritsar News : ਅੰਮ੍ਰਿਤਸਰ ਦੇ ਸਠਿਆਲਾ 'ਚ ਗੈਂਗਸਟਰ ਜਰਨੈਲ ਸਿੰਘ ( Gangster Jarnail Singh Shot Dead) ਦਾ ਤਿੰਨ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ ਦਿਹਾੜੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾ CCTV ਦੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਇਹ ਗੈਂਗ ਵਾਰ ਹੈ। ਗੈਂਗਸਟਰ ਨੂੰ 24-25 ਗੋਲੀਆਂ ਮਾਰੀਆਂ ਗਈਆਂ। 

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜਰਨੈਲ ਸਿੰਘ ਦਾ 24-25 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਗੋਪੀ ਘਨਸ਼ਯਮਪੁਰੀਆ ਨਾਲ ਸੰਬੰਧਤ ਸੀ। ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ। 15 ਮਿੰਟ ਤੱਕ ਲਗਾਤਾਰ ਹਮਲਾਵਰਾਂ ਵਲੋਂ ਫਾਈਰਿੰਗ ਕੀਤੀ ਗਈ ਹੈ।
 
ਸੂਤਰਾਂ ਮੁਤਾਬਕ ਸਵਿਫਟ ਕਾਰ ਵਿੱਚ ਆਏ ਤਿੰਨ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਸਮੇਂ ਜਰਨੈਲ ਸਿੰਘ ਆਪਣੇ ਪਿੰਡ ਆਪਣੇ ਘਰ ਹੀ ਸੀ ,ਜਦੋਂ ਹਮਲਾਵਰਾਂ ਨੇ 20 ਤੋਂ ਵੱਧ ਗੋਲੀਆਂ ਚਲਾਈਆਂ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਗੈਂਗਸਟਰ ਜਰਨੈਲ ਸਿੰਘ ਖਿਲਾਫ ਕਈ ਕੇਸ ਦਰਜ ਹਨ।
 
 ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ

ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਤਿੰਦਰ ਸਿੰਘ ਐਸਐਸਪੀ ਦੇਹਟੀ ਅੰਮ੍ਰਿਤਸਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਐਸਐਸਪੀ ਨੇ ਦੱਸਿਆ ਕਿ ਇਹ ਘਟਨਾ ਪਿੰਡ ਸਠਿਆਲਾ ਵਿੱਚ ਵਾਪਰੀ ਹੈ, ਵਿਰੋਧੀ ਗੈਂਗ ਨੇ ਕਤਲ ਨੂੰ ਅੰਜਾਮ ਦਿੱਤਾ ਹੈ। ਜਰਨੈਲ ਸਿੰਘ ਦਾ ਸਵੇਰੇ 11.30 ਵਜੇ ਕਤਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਦੇ ਕਤਲ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਕੁਝ ਲੋਕਾਂ ਨੂੰ ਗੈਂਗ ਵਾਰ 'ਚ ਸ਼ਾਮਲ ਦੇਖਿਆ ਜਾ ਸਕਦਾ ਹੈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget