ਪੜਚੋਲ ਕਰੋ

Punjab News : ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਨ ਵਾਲੀ 'ਆਪ' ਸਰਕਾਰ ਗੈਂਗਸਟਰਾਂ ਨੂੰ ਪਾਲਣ ਵਾਲੀ ਸਰਕਾਰ ਬਣੀ : ਗੌਤਮ ਅਰੋੜਾ

Punjab News :  ਪੰਜਾਬ ਵਿੱਚ ਵੱਧ ਰਹੇ ਗੈਂਗਸਟਰ ਕਲਚਰ ਅਤੇ ਨਜਾਇਜ਼ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਕਿਹਾ ਕਿ ਤਰਨਤਾਰਨ 'ਚ ਹੱਤਿਆ

Punjab News :  ਪੰਜਾਬ ਵਿੱਚ ਵੱਧ ਰਹੇ ਗੈਂਗਸਟਰ ਕਲਚਰ ਅਤੇ ਨਜਾਇਜ਼ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਕਿਹਾ ਕਿ ਤਰਨਤਾਰਨ 'ਚ ਰੈਡੀਮੇਡ ਕੱਪੜਿਆਂ ਦੇ ਵਪਾਰੀ ਗੁਰਜੰਟ ਸਿੰਘ ਦੀ ਉਸਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਕੀਤੀ ਗਈ ਹੱਤਿਆ ਪੰਜਾਬ 'ਚ ਭਗਵੰਤ ਮਾਨ ਸਰਕਾਰ ਵੱਲੋਂ ਫੈਲਾਈ ਗਈ ਅਰਾਜਕਤਾ ਦਾ ਪ੍ਰਤੱਖ ਸਬੂਤ ਹੈ।

ਗੌਤਮ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਸੂਬੇ ਵਿੱਚ ਅਪਰਾਧੀਆਂ ਵੱਲੋਂ ਖਿਡਾਰੀਆਂ ਦੀ ਹੱਤਿਆ, ਵਪਾਰੀਆਂ ਤੋਂ ਫਿਰੌਤੀ ਮੰਗਣ, ਡਕੈਤੀ, ਲੁੱਟ-ਖੋਹ ਆਦਿ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਕੋਲ ਸੂਬੇ ਦਾ ਗ੍ਰਹਿ ਵਿਭਾਗ ਹੈ ਅਤੇ ਭਗਵੰਤ ਮਾਨ ਪੁਲਿਸ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। 
 
ਉਨ੍ਹਾਂ ਕਿਹਾ ਕਿ ਰੋਜ਼ਾਨਾ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਅਜਿਹੇ 'ਚ ਅਪਰਾਧੀਆਂ ਦੇ ਹੌਸਲੇ ਵਧ ਗਏ ਹਨ। ਜੇਲ੍ਹਾਂ ਵਿੱਚ ਬੰਦ ਨਸ਼ਾ ਤਸਕਰ ਜੇਲ੍ਹ ਦੇ ਅੰਦਰ ਬੈਠ ਕੇ ਆਪਣਾ ਨੈੱਟਵਰਕ ਚਲਾ ਰਹੇ ਹਨ। ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੇ ਨਸ਼ਿਆਂ ਦੇ ਵਹਾਅ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋਈ ਹੈ। ਹਰ ਰੋਜ਼ ਨੌਜਵਾਨ ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ। ਸੋਸ਼ਲ ਮੀਡੀਆ ਅਤੇ ਮੀਡੀਆ 'ਤੇ ਨੌਜਵਾਨ ਲੜਕੀਆਂ ਦੀ ਨਸ਼ੇ 'ਚ ਟੱਲੀ ਹੋਣ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ।
 
ਗੌਤਮ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ 'ਚ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦਾ ਹੱਥ ਹੈ, ਪੰਨੂ ਨੇ ਮੀਡੀਆ ਰਾਹੀਂ ਸਪੱਸ਼ਟ ਕੀਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਦੀ ਸਾਜ਼ਿਸ਼ ਤਹਿਤ ਪੰਨੂ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਮਾਨ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਛੱਡ ਕੇ ਦੂਜੇ ਰਾਜਾਂ ਦੀ ਯਾਤਰਾ ਕਰਨ 'ਚ ਰੁੱਝੇ ਹੋਏ ਹਨ। ਭਗਵੰਤ ਮਾਨ ਸਟੇਜਾਂ 'ਤੇ ਨੱਚ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਗੈਂਗਸਟਰਾਂ ਵੱਲੋਂ ਮਾਰਿਆ ਜਾ ਰਿਹਾ ਹੈ। ਗੌਤਮ ਨੇ ਕਿਹਾ ਕਿ ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਕੀ ਬਣੇਗਾ, ਇਹ ਸੋਚਣ ਵਾਲੀ ਗੱਲ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget