ਪੜਚੋਲ ਕਰੋ

Amritsar News: ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ 'ਤੇ ਘਮਾਸਾਣ! ਅਕਾਲ ਤਖ਼ਤ ਸਾਹਿਬ ਪਹੁੰਚੇ ਝੀਂਡਾ, 41 ਮੈਂਬਰਾਂ ਦੀ ਸੂਚੀ ਸੌਂਪ ਮੰਗੀ ਮਾਨਤਾ

Amritsar News: ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਇਸ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਵੀ ਨਹੀਂ...

Amritsar News: ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਇਸ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਵੀ ਨਹੀਂ ਬਣ ਰਹੀ। ਇਸ ਲਈ ਇਹ ਮਾਮਲਾ ਉਲਝਦਾ ਜਾ ਰਿਹਾ ਹੈ। ਉਂਝ ਹਰਿਆਣਾ ਦੇ ਸਿੱਖਾਂ ਵਿੱਚ ਦਰਾੜ੍ਹ ਪੈਣ ਮਗਰੋਂ ਹਰਿਆਣਾ ਦੇ ਆਗੂ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਐਤਵਾਰ ਨੂੰ ਆਪਣੀ 41 ਮੈਂਬਰੀ ਕਮੇਟੀ ਦੀ ਸੂਚੀ ਸ੍ਰੀ ਅਕਾਲ ਤਖ਼ਤ ’ਤੇ ਸੌਂਪੀ ਤੇ ਅਪੀਲ ਕੀਤੀ ਹੈ ਕਿ ਉਸ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ।

ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਕਮੇਟੀ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਇਸ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਹੈ। ਦੂਜੇ ਪਾਸੇ, ਹਰਿਆਣਾ ਦੇ ਸਿੱਖਾਂ ਵਿੱਚ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦੌੜ ਲੱਗੀ ਹੋਈ ਹੈ। ਹਾਲ ਹੀ ਵਿੱਚ ਹਰਿਆਣਾ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ ਤੇ ਹੋਰ ਸਿੱਖ ਸਹਿਮਤ ਨਹੀਂ ਹਨ।

ਇਹ ਵੀ ਪੜ੍ਹੋ: Jalandhar News: ਲਤੀਫ਼ਪੁਰਾ ਦੇ ਲੋਕਾਂ ਨੇ ਫਲੈਟਾਂ ਦੇ ਪੇਸ਼ਕਸ਼ ਮੁੜ ਠੁਕਰਾਈ, 16 ਜਨਵਰੀ ਨੂੰ ਰੇਲਵੇ ਲਾਈਨ ਤੇ ਕੌਮੀ ਮਾਰਗ ਇੱਕੋ ਸਮੇਂ ਜਾਮ ਕਰਨ ਦਾ ਐਲਾਨ

ਇਸੇ ਕੜੀ ਤਹਿਤ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਐਤਵਾਰ ਨੂੰ ਇੱਥੇ ਅਕਾਲ ਤਖ਼ਤ ’ਤੇ ਪੁੱਜੇ। ਉਨ੍ਹਾਂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਤਖ਼ਤ ਵੱਲੋਂ ਹਰਿਆਣਾ ਦੀ ਸਿੱਖ ਸੰਗਤ ਦਾ ਮਾਰਗ ਦਰਸ਼ਨ ਕੀਤਾ ਜਾਵੇ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਹ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤ ਨਾਲ ਸਲਾਹ ਮਸ਼ਵਰਾ ਕਰਕੇ ਆਏ ਹਨ। ਇਸ ਦੇ ਆਧਾਰ ’ਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ 41 ਮੈਂਬਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ ਹਰਿਆਣਾ ਦੀ ਸੰਗਤ ਵੱਲੋਂ ਬਣਾਈ ਇਸ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਥੇ ਨਾ ਹੋਣ ਕਾਰਨ ਸਕੱਤਰੇਤ ਦੇ ਅਧਿਕਾਰੀਆਂ ਨੇ ਪੱਤਰ ਪ੍ਰਾਪਤ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget