ਪੜਚੋਲ ਕਰੋ

ਵਿਦੇਸ਼ੋਂ ਸੋਨਾ ਲਿਆਉਣ ਦਾ ਅਜੀਬ ਜੁਗਾੜ! ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 21.69 ਲੱਖ ਦਾ ਸੋਨਾ ਕੀਤਾ ਜ਼ਬਤ

ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 21.69 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਦਿੱਲੀ ਦੇ ਇੱਕ ਨੌਜਵਾਨ ਨੂੰ ਵੀ ਕਸਟਮ ਵਿਭਾਗ ਨੇ ਫੜਿਆ ਹੈ

ਰਜਨੀਸ਼ ਕੌਰ ਦੀ ਰਿਪੋਰਟ
Crime News in Amritsar Airport: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 21.69 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਦਿੱਲੀ ਦੇ ਇੱਕ ਨੌਜਵਾਨ ਨੂੰ ਵੀ ਕਸਟਮ ਵਿਭਾਗ ਨੇ ਫੜਿਆ ਹੈ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਫੜਿਆ ਗਿਆ ਤੇ ਉਸ ਤੋਂ ਸੋਨੇ ਦੀ ਪੇਸਟ ਬਣਾ ਕੇ ਆਪਣੀ ਅੰਡਰ-ਸ਼ਰਟ (ਕੱਪੜੇ ਵਿੱਚ) ਵਿੱਚ ਛੁਪਾ ਕੇ ਲਿਆਂਦਾ ਗਿਆ ਸੀ।

ਮੁਲਜ਼ਮ ਸਪਾਈਸ ਜੈੱਟ ਦੇ ਐਸਜੀ 56 ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ


ਕਸਟਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਬੂ ਕੀਤਾ ਗਿਆ ਨੌਜਵਾਨ ਐਲਐਨਜੇਪੀ ਕਲੋਨੀ ਮਹਾਰਾਜ ਰਣਜੀਤ ਸਿੰਘ ਰੋਡ ਦਾ ਵਸਨੀਕ ਬੰਧੂ ਖਾਨ ਪੁੱਤਰ ਫਿਰਦੌਜ਼ ਹੈ। ਬੁੱਧਵਾਰ ਨੂੰ ਮੁਲਜ਼ਮ ਸਪਾਈਸ ਜੈੱਟ ਦੇ ਐਸਜੀ 56 ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਲੈਂਡ ਹੋਇਆ ਸੀ। ਜਦੋਂ ਕਸਟਮ ਵਿਭਾਗ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਉਸ ਦੀ ਅੰਡਰ-ਸ਼ਰਟ ਕੁਝ ਤੰਗ ਸੀ। ਜਾਂਚ ਦੌਰਾਨ ਉਸ ਦੀ ਅੰਡਰ-ਸ਼ਰਟ ਨਾਲ ਚਿਪਕਾਇਆ ਹੋਇਆ ਸੋਨਾ ਫੜਿਆ ਗਿਆ। ਮੁਲਜ਼ਮ ਨੇ ਸੋਨੇ ਦੀ ਪੇਸਟ ਬਣਾ ਕੇ ਰੱਖੀ ਸੀ ਤਾਂ ਕਿ ਮੈਟਲ ਡਿਟੈਕਟਰ ਟੈਸਟ ਪਾਸ ਕੀਤਾ ਜਾ ਸਕੇ। 

ਜਾਂਚ ਦੌਰਾਨ ਪ੍ਰਾਪਤ ਹੋਇਆ 410 ਗ੍ਰਾਮ ਸੋਨਾ


ਜਦੋਂ ਮੁਲਜ਼ਮ ਦੀ ਕਮੀਜ਼ ਵਿੱਚੋਂ ਸੋਨਾ ਕੱਢ ਕੇ ਜਾਂਚ ਕੀਤੀ ਗਈ ਤਾਂ ਕੁੱਲ ਵਜ਼ਨ 410 ਗ੍ਰਾਮ ਨਿਕਲਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 21.69 ਲੱਖ ਰੁਪਏ ਦੱਸੀ ਗਈ ਹੈ। ਫ਼ਿਲਹਾਲ ਫ਼ਿਰੋਜ ਪੁਲਿਸ ਦੀ ਹਿਰਾਸਤ 'ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਸ ਤੋਂ ਪਹਿਲਾਂ ਵੀ ਕਈ ਮਾਮਲੇ ਆਏ ਸਾਹਮਣੇ 


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਵ 12 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ ਸੀ। ਇਹ ਪੈਸਾ ਪੰਜਾਬ ਤੋਂ ਦੁਬਈ ਭੇਜਿਆ ਜਾ ਰਿਹਾ ਸੀ। ਇਹ ਕਾਰਵਾਈ ਡਾਇਰੈਕਟਰ ਰੈਵੇਨਿਊ ਇਨਵੈਸਟਮੈਂਟ ਵੱਲੋਂ ਕੀਤੀ ਗਈ। ਦੂਜੇ ਪਾਸੇ 21 ਅਕਤੂਬਰ ਨੂੰ ਕਸਟਮ ਵਿਭਾਗ ਨੇ 411 ਗ੍ਰਾਮ ਸੋਨਾ ਜ਼ਬਤ ਕੀਤਾ ਸੀ। ਜਿਸ ਨੂੰ ਇੱਕ ਨੌਜਵਾਨ ਨੇ ਆਪਣੇ ਗੁਦਾ ਵਿੱਚ ਛੁਪਾ ਲਿਆ ਸੀ। ਇੰਨਾ ਹੀ ਨਹੀਂ, ਕਸਟਮ ਨੇ 7 ਅਕਤੂਬਰ ਨੂੰ ਵੀ 336 ਗ੍ਰਾਮ ਸੋਨਾ ਜ਼ਬਤ ਕੀਤਾ ਸੀ। ਜਿਸ ਨੂੰ ਦੋ ਨੌਜਵਾਨ ਮੁੰਬਈ ਏਅਰਪੋਰਟ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਹੋਟਲ ਦੇ ਬਾਹਰ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਹੋਟਲ ਦੇ ਬਾਹਰ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਣੋ ਪੂਰਾ ਮਾਮਲਾ...
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
Embed widget