ਪੜਚੋਲ ਕਰੋ

Amritsar News: ਅੰਮ੍ਰਿਤਸਰੀਆਂ ਲਈ ਖੁਸ਼ਖਬਰੀ! 23 ਪਿੰਡਾਂ ਨੂੰ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ

Amritsar News: ਊਰਜਾ ਦੀ ਬੱਚਤ ਤੇ ਵਾਤਾਵਰਨ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

Amritsar News: ਊਰਜਾ ਦੀ ਬੱਚਤ ਤੇ ਵਾਤਾਵਰਨ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਲਾਭ ਉਰਜਾ ਦੀ ਬਚਤ ਕਰਨ ਵਿੱਚ ਹੋਏਗਾ।

Delhi-NCR Weather : ਦਿੱਲੀ-ਐਨਸੀਆਰ ਵਿੱਚ ਅੱਜ ਵੀ ਪਵੇਗਾ ਮੀਂਹ ? ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਪਡੇਟ

ਇਸ ਸਬੰਧੀ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਤੇ ਅਟਾਰੀ ਬਲਾਕ ਦੇ 23 ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ ਬੀਈਈ ਸਟਾਰ ਲੇਬਲ ਵਾਲੇ ਊਰਜਾ ਕੁਸ਼ਲ ਪੰਪਸੈੱਟ ਲਗਾਏ ਜਾਣਗੇ। ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਊਰਜਾ ਬਚਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨਾ ਤੇ ਚੁਣੇ ਗਏ ਪਿੰਡਾਂ ਦੇ ਵਾਟਰ ਸਪਲਾਈ ਪੰਪਿੰਗ ਸਿਸਟਮ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਾ ਹੈ। 

ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਐਨਾਂ ਅਨੁਸਾਰ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਮੌਜੂਦਾ ਪੁਰਾਣੇ ਪੰਪਸੈਟਾਂ ਨੂੰ ਊਰਜਾ ਬਚਾਉਣ ਵਾਲੇ ਪੰਪਸੈੱਟਾਂ ਨਾਲ ਬਦਲ ਕੇ 20-25 ਫ਼ੀਸਦੀ ਊਰਜਾ ਦੀ ਬੱਚਤ ਹੋ ਸਕਦੀ ਹੈ। 

Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ , ਵਿਦੇਸ਼ ਭੱਜਣ ਦੀ ਕਰ ਰਹੀ ਸੀ ਕੋਸ਼ਿਸ਼

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ), ਜੋ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਨੋਡਲ ਏਜੰਸੀ ਹੈ, ਵੱਲੋਂ ਅੰਮ੍ਰਿਤਸਰ ਦੇ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਪੰਪਿੰਗ ਸਿਸਟਮ ਲਈ ਬੀਈਈ ਸਟਾਰ ਲੇਬਲ ਵਾਲੇ ਊਰਜਾ ਕੁਸ਼ਲ ਪੰਪਸੈੱਟਾਂ ਦੀ ਸਪਲਾਈ, ਟੈਸਟਿੰਗ ਤੇ ਕਾਰਜਸ਼ੀਲਤਾ ਲਈ ਈ-ਟੈਂਡਰ ਕੱਢੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget