ਪੜਚੋਲ ਕਰੋ

Holiday Alert! ਭਲਕੇ ਬੰਦ ਰਹਿਣਗੇ ਸਰਕਾਰੀ ਦਫ਼ਤਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਸਾਹਿਬ ਜੀ ਦੇ ਦਿਹਾੜੇ ਨੂੰ ਮਨਾਉਣ ਦੇ ਅਵਸਰ 'ਤੇ ਅੰਮ੍ਰਿਤਸਰ 'ਚ 16 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ।

Amritsar News : ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਸਾਹਿਬ ਜੀ ਦੇ ਦਿਹਾੜੇ ਨੂੰ ਮਨਾਉਣ ਦੇ ਅਵਸਰ 'ਤੇ ਅੰਮ੍ਰਿਤਸਰ 'ਚ 16 ਸਤੰਬਰ ਦਿਨ ਸ਼ਨੀਵਾਰ (Amritsar) ਨੂੰ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਹੁਕਮ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget