ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਤੋਂ ਬਾਅਦ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ DSP ਤੇ SHO ਨੂੰ ਮੁਅੱਤਲ ਕਰ ਦਿੱਤਾ ਹੈ।
ਮਜੀਠਾ ਨਕਲੀ ਸ਼ਰਾਬ ਮਾਮਲੇ 'ਚ ਸਰਕਾਰ ਨੇ DSP ਤੇ SHO ਨੂੰ ਕੀਤਾ ਮੁਅੱਤਲ
ABP Sanjha | 13 May 2025 01:29 PM (IST)
ਮਜੀਠਾ ਨਕਲੀ ਸ਼ਰਾਬ ਮਾਮਲੇ 'ਚ ਸਰਕਾਰ ਨੇ DSP ਤੇ SHO ਨੂੰ ਕੀਤਾ ਮੁਅੱਤਲ