ਪੜਚੋਲ ਕਰੋ

Amritsar News: ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Amritsar News: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...

Amritsar News: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਸ. ਬਗੀਚਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: Viral Video: ਆਟੋ-ਰਿਕਸ਼ਾ ਤੇ ਟਰੱਕ ਦੀ ਜ਼ਬਰਦਸਤ ਟੱਕਰ, 7 ਬੱਚੇ ਬੁਰੀ ਤਰ੍ਹਾਂ ਜ਼ਖਮੀ, ਖੌਫਨਾਕ ਵੀਡੀਓ ਆਈ ਸਾਹਮਣੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਜੰਗਲ ਸਫਾਰੀ ਦੌਰਾਨ ਦੇਖਣ ਨੂੰ ਮਿਲਿਆ ਭਿਆਨਕ ਨਜ਼ਾਰਾ, ਟੂਰਿਸਟ ਕਾਰ 'ਤੇ ਅਚਾਨਕ ਚੜ੍ਹੀ ਸ਼ੇਰਨੀ, ਫਿਰ ਜੋ ਹੋਇਆ...

ਇਹ ਵੀ ਪੜ੍ਹੋ: Viral Video: ਸਿਰਫ 27 ਸੈਕਿੰਡ 'ਚ 8ਵੀਂ ਮੰਜ਼ਿਲ ਤੋਂ ਜ਼ਮੀਨ 'ਤੇ ਪਹੁੰਚਿਆ ਵਿਅਕਤੀ, ਖਤਰਨਾਕ ਸਟੰਟ ਦੇਖ ਹੈਰਾਨ ਰਹਿ ਜਾਓਗੇ!

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget